Transfer: ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਪੁਲਿਸ ਪ੍ਰਸ਼ਾਸਨ 'ਚ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਹੁਕਮਾਂ ਅਨੁਸਾਰ 24 ਡੀਐਸਪੀ/ਏਸੀਪੀ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਦੇ ਇਲਾਵਾ 13 ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਵੀ ਕੀਤੇ ਗਏ ਹਨ। ਟਰਾਂਸਫਰ ਕੀਤੇ ਗਏ ਏ. ਸੀ. ਪੀ. ਅਧਿਕਾਰੀਆਂ ਦੇ ਵਿਚ ਜਲੰਧਰ ਟਰੈਫਿਕ ਏ. ਸੀ. ਪੀ. ਪ੍ਰੀਤ ਕੰਵਲਜੀਤ ਸਿੰਘ ਵੀ ਸ਼ਾਮਲ ਸਨ।DSP/ACP ਅਧਿਕਾਰੀਆਂ ਦੇ ਤਬਾਦਲੇ 13 ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਇਹ ਵੀ ਪੜ੍ਹੋ: CM ਮਾਨ ਨੇ ਹਿਮਾਚਲ ਦੇ CM ਸੁਖਵਿੰਦਰ ਸੁੱਖੂ ਨਾਲ ਕੀਤੀ ਮੁਲਾਕਾਤ, ਪਾਣੀ ਪਰ ਸੈੱਸ ਦੇ ਮਾਮਲੇ 'ਤੇ ਹੋਈ ਚਰਚਾ