Panchayat Elections: ਪੰਜਾਬ ਰਾਜ ਚੋਣ ਕਮਿਸ਼ਨ ਨੇ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਉਮੀਦਵਾਰਾਂ ਦੇ ਨਾਮਜਦਗੀ ਪੱਤਰ ਰੱਦ ਕਰਨ ਦਾ ਮਾਮਲੇ ਦੀਆਂ ਕਈ ਸ਼ਿਕਾਇਤਾਂ ਦੇ ਬਾਅਦ ਗਿੱਦੜਬਾਹਾ ਦੀਆਂ 24 ਪੰਚਾਇਤਾਂ ਦੀਆਂ ਚੋਣਾਂ ਰੱਦ ਕਰ ਦਿੱਤੀਆਂ ਹਨ। ਪੰਜਾਬ ਰਾਜ ਚੋਣ ਕਮਿਸ਼ਨ ਬਲਾਕ ਗਿੱਦੜਬਾਹਾ, ਸ੍ਰੀ ਮੁਕਤਸਰ ਸਾਹਿਬ ਲਈ ਨਵਾਂ ਚੋਣ ਪ੍ਰੋਗਰਾਮ ਜਾਰੀ ਕਰੇਗਾ।<iframe src=https://www.facebook.com/plugins/video.php?height=314&href=https://www.facebook.com/ptcnewsonline/videos/1171370004350542/&show_text=false&width=560&t=0 width=560 height=314 style=border:none;overflow:hidden scrolling=no frameborder=0 allowfullscreen=true allow=autoplay; clipboard-write; encrypted-media; picture-in-picture; web-share allowFullScreen=true></iframe>ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ...ਚੋਣ ਕਮਿਸ਼ਨ ਵੱਲੋਂ ਗਿੱਦੜਬਾਹਾ ਦੀਆਂ 24 ਪੰਚਾਇਤਾਂ ਦੀ ਚੋਣ ਨੂੰ ਰੱਦ ਕਰਨ ਦੇ ਅੱਜ ਆਏ ਫੈਸਲੇ ਦਾ ਸਵਾਗਤ ਕਰਦੇ ਹਾਂ। ਇਸ ਫ਼ੈਸਲੇ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਤੰਤਰ ਦੇ ਕੀਤੇ ਜਾ ਰਹੇ ਕਤਲ ਵਿਰੁੱਧ ਸਾਡੇ ਸੰਘਰਸ਼ ਨੂੰ ਵੱਡਾ ਹੁੰਗਾਰਾ ਦਿੱਤਾ ਹੈ।<blockquote class=twitter-tweet><p lang=pa dir=ltr>ਚੋਣ ਕਮਿਸ਼ਨ ਵੱਲੋਂ ਗਿੱਦੜਬਾਹਾ ਦੀਆਂ 24 ਪੰਚਾਇਤਾਂ ਦੀ ਚੋਣ ਨੂੰ ਰੱਦ ਕਰਨ ਦੇ ਅੱਜ ਆਏ ਫੈਸਲੇ ਦਾ ਸਵਾਗਤ ਕਰਦੇ ਹਾਂ। ਇਸ ਫ਼ੈਸਲੇ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਤੰਤਰ ਦੇ ਕੀਤੇ ਜਾ ਰਹੇ ਕਤਲ ਵਿਰੁੱਧ ਸਾਡੇ ਸੰਘਰਸ਼ ਨੂੰ ਵੱਡਾ ਹੁੰਗਾਰਾ ਦਿੱਤਾ ਹੈ।<br>ਸ਼੍ਰੋਮਣੀ ਅਕਾਲੀ ਦਲ ਹਰ ਮੌਕੇ ਲੋਕਤੰਤਰ ਦੀ ਬਹਾਲੀ ਅਤੇ ਪੰਜਾਬੀਆਂ ਦੇ ਹੱਕਾਂ ਦੀ… <a href=https://t.co/i5W8ZyDqpi>pic.twitter.com/i5W8ZyDqpi</a></p>&mdash; Sukhbir Singh Badal (@officeofssbadal) <a href=https://twitter.com/officeofssbadal/status/1845016187270258755?ref_src=twsrc^tfw>October 12, 2024</a></blockquote> <script async src=https://platform.twitter.com/widgets.js charset=utf-8></script>ਸ਼੍ਰੋਮਣੀ ਅਕਾਲੀ ਦਲ ਹਰ ਮੌਕੇ ਲੋਕਤੰਤਰ ਦੀ ਬਹਾਲੀ ਅਤੇ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਲਈ ਹਰ ਪਲ ਵਚਨਬੱਧ ਹੈ। ਜਿੱਥੇ ਮੈਂ ਪਾਰਟੀ ਦੇ ਲੀਗਲ ਵਿੰਗ ਨੂੰ ਇਸ ਜਿੱਤ ਦੀ ਵਧਾਈ ਦਿੰਦਾ ਹਾਂ ਨਾਲ ਹੀ ਮੈਂ ਪਾਰਟੀ ਦੇ ਸਾਰੇ ਅਹੁਦੇਦਾਰ ਸਾਹਿਬਾਨਾਂ ਨੂੰ ਅਪੀਲ ਵੀ ਕਰਦਾ ਹਾਂ ਕਿ ਉਹ ਆਪਣੇ-ਆਪਣੇ ਹਲਕਿਆਂ ਵਿੱਚ ਸਰਕਾਰ ਦੀ ਵਧੀਕੀ ਦੇ ਵਿਰੁੱਧ ਆਵਾਜ਼ ਬੁਲੰਦ ਰੱਖਣ ਅਤੇ ਇਨ੍ਹਾਂ ਚੋਣਾਂ ਵਿੱਚ ਹਰੇਕ ਲੋੜਵੰਦ ਦੀ ਮਦੱਦ ਲਈ (ਚਾਹੇ ਕੋਈ ਕਿਸੇ ਵੀ ਪਾਰਟੀ ਨਾਲ ਸਬੰਧਿਤ ਹੋਵੇ), ਲੀਗਲ ਵਿੰਗ ਨੂੰ ਉਨ੍ਹਾਂ ਦੇ ਕੇਸ ਬਣਾ ਕੇ ਭੇਜਣ, ਤਾਂ ਜੋ ਉਨ੍ਹਾਂ ਨੂੰ ਬਣਦਾ ਹੱਕ ਦਿਵਾਇਆ ਜਾ ਸਕੇ।