Sun, Mar 30, 2025
Whatsapp

26/11 ਹਮਲੇ ਦੇ ਪੂਰੇ ਹੋਏ 11 ਸਾਲ, ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

Reported by:  PTC News Desk  Edited by:  Jashan A -- November 26th 2019 12:16 PM
26/11 ਹਮਲੇ ਦੇ ਪੂਰੇ ਹੋਏ 11 ਸਾਲ, ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

26/11 ਹਮਲੇ ਦੇ ਪੂਰੇ ਹੋਏ 11 ਸਾਲ, ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

26/11 ਹਮਲੇ ਦੇ ਪੂਰੇ ਹੋਏ 11 ਸਾਲ, ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ,ਮੁੰਬਈ: ਮੁੰਬਈ ਵਿਖੇ 26 ਨਵੰਬਰ ਨੂੰ ਹੋਏ ਅੱਤਵਾਦੀ ਹਮਲੇ ਦੇ ਅੱਜ 11 ਸਾਲ ਪੂਰੇ ਹੋ ਗਏ ਹਨ। ਪੂਰਾ ਦੇਸ਼ ਇਸ ਅੱਤਵਾਦੀ ਹਮਲੇ ਦੇ ਸ਼ਹੀਦਾਂ ਨੂੰ ਯਾਦ ਕਰ ਰਿਹਾ ਹੈ। ਇਸ ਦੌਰਾਨ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।ਉਹਨਾਂ ਨੇ ਆਪਣੇ ਟਵਿਟਰ ਅਕਾਊਂਟ 'ਤੇ ਟਵੀਟ ਕਰ ਸ਼ਹੀਦਾਂ ਨੂੰ ਯਾਦ ਕੀਤਾ ਤੇ ਉਹਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਹੋਰ ਪੜ੍ਹੋ: ਭਾਈ ਗੋਬਿੰਦ ਲੌਂਗੋਵਾਲ ਨੇ ਅਫ਼ਗਾਨਿਸਤਾਨ 'ਚ ਸਿੱਖਾਂ 'ਤੇ ਹੋਏ ਅੱਤਵਾਦੀ ਹਮਲੇ ਦੀ ਕੀਤੀ ਨਿਖੇਧੀ

ਜ਼ਿਕਰਯੋਗ ਹੈ ਕਿ ਪਾਕਿਸਤਾਨ ਤੋਂ ਆਏ ਭਾਰੀ ਹਥਿਆਰਾਂ ਨਾਲ ਲੈੱਸ 10 ਅੱਤਵਾਦੀਆਂ ਵਲੋਂ ਮੁੰਬਈ 'ਚ 26 ਨਵੰਬਰ 2008 ਨੂੰ ਕੀਤੇ ਗਏ ਭਿਆਨਕ ਹਮਲੇ 'ਚ ਸੁਰੱਖਿਆ ਕਰਮਚਾਰੀਆਂ ਅਤੇ ਵਿਦੇਸ਼ੀਆਂ ਸਮੇਤ 166 ਲੋਕਾਂ ਦੀ ਜਾਨ ਚੱਲੀ ਗਈ ਸੀ ਅਤੇ 300 ਤੋਂ ਵਧ ਲੋਕ ਜ਼ਖਮੀ ਹੋਏ ਸਨ। -PTC News

Top News view more...

Latest News view more...

PTC NETWORK