Mon, Oct 7, 2024
Whatsapp
ਪHistory Of Haryana Elections
History Of Haryana Elections

ਨਾਭਾ 'ਚ 15 ਸਾਲਾ ਲੜਕੀ ਨਾਲ ਹੋਇਆ ਜਬਰ-ਜਨਾਹ

Reported by:  PTC News Desk  Edited by:  Pardeep Singh -- March 16th 2022 07:32 PM
ਨਾਭਾ 'ਚ 15 ਸਾਲਾ ਲੜਕੀ ਨਾਲ ਹੋਇਆ ਜਬਰ-ਜਨਾਹ

ਨਾਭਾ 'ਚ 15 ਸਾਲਾ ਲੜਕੀ ਨਾਲ ਹੋਇਆ ਜਬਰ-ਜਨਾਹ

ਪਟਿਆਲਾ: ਨਾਭਾ ਵਿੱਚ ਇਕ 15 ਸਾਲਾ ਦੀ ਲੜਕੀ ਨਾਲ ਜਬਰ-ਜਨਾਹ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਿਕ 4-5 ਨੌਜਵਾਨ ਪਿਛਲੇ ਤਿੰਨ ਮਹੀਨਿਆ ਤੋਂ ਲਗਾਤਾਰ ਇਸ ਲੜਕੀ ਨਾਲ ਜਬਰ ਜਨਾਹ ਕਰ ਰਹੇ ਸਨ। ਲੜਕੀ ਦਾ ਮੈਡੀਕਲ ਕਰਵਾਇਆ ਗਿਆ ਹੈ। ਪੁਲਿਸ ਨੇ ਪਿਤਾ ਦੇ ਬਿਆਨਾਂ ਦੇ ਆਧਾਰਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ। ਇਹ ਵੀ ਪੜ੍ਹੋ:ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ -PTC News


Top News view more...

Latest News view more...

PTC NETWORK