Punjab Breaking News Live: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ 'ਚ ਸ਼ੁੱਕਰਵਾਰ ਨੂੰ ਅੱਤਵਾਦੀਆਂ ਨਾਲ ਹੋਏ ਮੁਕਾਬਲੇ 'ਚ ਫੌਜ ਦੇ ਤਿੰਨ ਜਵਾਨ ਸ਼ਹੀਦ ਹੋ ਗਏ। ਇਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲੇ ਦੇ ਹਲਾਨ ਜੰਗਲੀ ਖੇਤਰ ਦੇ ਉੱਚੇ ਇਲਾਕਿਆਂ 'ਚ ਘੇਰਾਬੰਦੀ ਕਰ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।