Rajiv Gandhi birth anniversary: ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਆਪਣੇ ਪਿਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਲੱਦਾਖ ਦੀ ਪੈਂਗੋਂਗ ਝੀਲ ਦੇ ਕਿਨਾਰੇ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਦਿੱਤੀ। ਦੂਜੇ ਪਾਸੇ ਸੋਨੀਆ ਗਾਂਧੀ, ਪ੍ਰਿਅੰਕਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਦਿੱਲੀ ਵਿੱਚ ਵੀਰ ਭੂਮੀ ਜਾ ਕੇ ਸ਼ਰਧਾਂਜਲੀ ਦਿੱਤੀ।
पूर्व प्रधानमंत्री स्व. श्री राजीव गांधी जी की जयंती पर लद्दाख के पैंगोंग त्सो झील के तट पर प्रार्थना सभा आयोजित की गई। यहां @RahulGandhi जी ने उन्हें भावपूर्ण श्रद्धांजलि अर्पित की।
???? मान, पैंगोंग त्सो, लद्दाख pic.twitter.com/JblthupaDk
— Congress (@INCIndia) August 20, 2023
 <script async src=https://platform.twitter.com/widgets.js charset=utf-8></script>ਦੱਸ ਦਈਏ ਕਿ ਪੈਂਗੌਂਗ ਝੀਲ ਦੇ ਕੰਢੇ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਫੋਟੋ ਲਗਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਨੂੰ ਘੇਰਦੋ ਹੋਏ ਕਿਹਾ ਕਿ ਇੱਥੇ ਚਿੰਤਾ ਦਾ ਵਿਸ਼ਾ ਇਹ ਹੈ ਕਿ ਚੀਨ ਨੇ ਜ਼ਮੀਨ ਖੋਹ ਲਈ ਹੈ। ਲੋਕਾਂ ਦਾ ਕਹਿਣਾ ਹੈ ਕਿ ਚੀਨੀ ਫੌਜ ਇਸ ਖੇਤਰ ਵਿੱਚ ਦਾਖਲ ਹੋ ਗਈ ਹੈ ਅਤੇ ਉਨ੍ਹਾਂ ਦੀ ਚਾਰਦੀ ਜ਼ਮੀਨ ਖੋਹ ਲਈ ਗਈ ਹੈ, ਪਰ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇੱਕ ਇੰਚ ਵੀ ਜ਼ਮੀਨ ਨਹੀਂ ਖੋਹੀ ਗਈ। ਪਰ ਇਹ ਸੱਚ ਨਹੀਂ ਹੈ, ਤੁਸੀਂ ਇੱਥੇ ਕਿਸੇ ਨੂੰ ਵੀ ਪੁੱਛ ਸਕਦੇ ਹੋ। 
On his birth anniversary, my tributes to former PM Shri Rajiv Gandhi Ji.
— Narendra Modi (@narendramodi) August 20, 2023
 <script async src=https://platform.twitter.com/widgets.js charset=utf-8></script>ਉੱਥੇ ਹੀ ਦੂਜੇ ਪਾਸੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਨੇ ਵੀ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। <iframe src=https://www.facebook.com/plugins/post.php?href=https://www.facebook.com/ptcnewsonline/posts/pfbid0vypft59HqwCqxe92BSoBLFh6ZX363q1Qggf6kDYX2KY8txqyvs9jznAXkz3TFqXhl&show_text=true&width=500 width=500 height=250 style=border:none;overflow:hidden scrolling=no frameborder=0 allowfullscreen=true allow=autoplay; clipboard-write; encrypted-media; picture-in-picture; web-share>ਬੀਤੇ ਦਿਨ ਰਾਹੁਲ ਗਾਂਧੀ ਨੂੰ ਝੀਲ ਦੇ ਕੋਲ ਸਪੋਰਟਸ ਬਾਈਕ ਦੀ ਸਵਾਰੀ ਕਰਦੇ ਦੇਖਿਆ ਗਿਆ। ਉਨ੍ਹਾਂ ਨੇ ਆਪਣੀ ਫੋਟੋ ਸੋਸ਼ਲ ਮੀਡੀਆ ਪੋਸਟ 'ਤੇ ਪਾ ਕੇ ਪਿਤਾ ਰਾਜੀਵ ਨੂੰ ਵੀ ਯਾਦ ਕੀਤਾ। ਰਾਹੁਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਹਮੇਸ਼ਾ ਕਹਿੰਦੇ ਸਨ ਕਿ ਇਹ ਪੈਂਗੌਂਗ ਝੀਲ ਖੂਬਸੂਰਤ ਥਾਵਾਂ 'ਚੋਂ ਇਕ ਹੈ।
Rajiv Gandhi birth anniversary: Sonia Gandhi, Priyanka Gandhi, Mallikarjun Kharge pay tribute to former PM
Read @ANI Story | https://t.co/v8OQYYVUel#SoniaGandhi #PriyankaGandhi #mallikarjunkharge #RajivGandhiBirthAnniversary pic.twitter.com/i3uFQingoc
— ANI Digital (@ani_digital) August 20, 2023
 <script async src=https://platform.twitter.com/widgets.js charset=utf-8></script>ਦੂਜੇ ਪਾਸੇ ਸੋਨੀਆ ਗਾਂਧੀ ਵੀ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਦੇਣ ਲਈ ਵੀਰਭੂਮੀ ਪਹੁੰਚੇ। ਉਨ੍ਹਾਂ ਦੇ ਨਾਲ ਪ੍ਰਿਅੰਕਾ ਗਾਂਧੀ, ਰਾਬਰਟ ਵਾਡਰਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਖੜਗੇ ਨੇ ਇਸ ਮੌਕੇ ਕਿਹਾ ਕਿ ਰਾਜੀਵ ਗਾਂਧੀ ਭਾਰਤ ਦੇ ਮਹਾਨ ਪੁੱਤਰ ਸਨ। ਉਹ ਇੱਕ ਅਜਿਹੇ ਆਗੂ ਸੀ ਜਿਨ੍ਹਾਂ ਨੇ ਕਰੋੜਾਂ ਭਾਰਤੀਆਂ ਵਿੱਚ ਉਮੀਦ ਜਗਾਈ।ਇਹ ਵੀ ਪੜ੍ਹੋ: J P Nadda in Himachal: ਅੱਜ ਹਿਮਾਚਲ ਦੌਰੇ ’ਤੇ ਭਾਜਪਾ ਕੌਮੀ ਪ੍ਰਧਾਨ ਜੇਪੀ ਨੱਡਾ, ਪੀੜਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ