ਪਟਿਆਲਾ: ਨਾਭਾ ਵਿੱਚ ਇਕ 15 ਸਾਲਾ ਦੀ ਲੜਕੀ ਨਾਲ ਜਬਰ-ਜਨਾਹ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਿਕ 4-5 ਨੌਜਵਾਨ ਪਿਛਲੇ ਤਿੰਨ ਮਹੀਨਿਆ ਤੋਂ ਲਗਾਤਾਰ ਇਸ ਲੜਕੀ ਨਾਲ ਜਬਰ ਜਨਾਹ ਕਰ ਰਹੇ ਸਨ। ਲੜਕੀ ਦਾ ਮੈਡੀਕਲ ਕਰਵਾਇਆ ਗਿਆ ਹੈ। ਪੁਲਿਸ ਨੇ ਪਿਤਾ ਦੇ ਬਿਆਨਾਂ ਦੇ ਆਧਾਰਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ। ਇਹ ਵੀ ਪੜ੍ਹੋ:ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ -PTC News