ਲੁਧਿਆਣਾ 'ਚ ਸਕੂਲੀ ਬੱਚਿਆਂ ਦੀ ਲੜਾਈ 'ਚ ਚੱਲੇ ਤੇਜ਼ਧਾਰ ਹਥਿਆਰ

By  Riya Bawa May 10th 2022 07:11 PM

ਲੁਧਿਆਣਾ: ਲੁਧਿਆਣਾ ਦੇ ਇਕ ਨਿੱਜੀ ਸਕੂਲ ਵਿਚ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਝਗੜਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਇਕ ਹੋਰ ਵਿਦਿਆਰਥੀ ਨੇ ਬਾਹਰੋਂ ਹਥਿਆਰਬੰਦ ਹਮਲਾਵਰ ਬੁਲਾ ਕੇ ਤੇਜ਼ਧਾਰ ਹਥਿਆਰਾਂ ਨਾਲ 12ਵੀਂ ਜਮਾਤ ਦੇ ਵਿਦਿਆਰਥੀ ਹਮਲਾ ਕਰ ਦਿੱਤਾ।  ਲੁਧਿਆਣਾ 'ਚ ਸਕੂਲੀ ਬੱਚਿਆਂ ਦੀ ਲੜਾਈ ਵਿਚ ਚੱਲੇ ਤੇਜ਼ਧਾਰ ਹਥਿਆਰ ਇਹ ਸਾਰੀ ਘਟਨਾ CCTV ਵਿਚ ਕੈਦ ਹੋ ਗਈ ਹੈ। ਦੱਸ ਦੇਈਏ ਕਿ ਇਹ ਹਮਲਾ ਸਕੂਲ ਦੀਆਂ ਛੁੱਟੀਆਂ ਦੌਰਾਨ ਹੋਇਆ ਹੈ। ਜ਼ਖ਼ਮੀ ਵਿਦਿਆਰਥੀ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਮਿਲੀ ਜਾਣਕਾਰੀ ਦੇ ਮੁਤਾਬਿਕ ਦੋਸ਼ੀ ਵਿਦਿਆਰਥੀ ਨੇ ਹਮਲਾ ਕਰਨ ਲਈ ਕੁੱਲ 6 ਹਮਲਾਵਰਾਂ ਨੂੰ ਬੁਲਾਇਆ ਸੀ। ਮੁੱਖ ਮੰਤਰੀ ਵੱਲੋਂ ਨਿਵੇਸ਼ਕਾਂ ਦੀ ਸਹੂਲਤ ਲਈ ਹਰੇਕ ਜ਼ਿਲ੍ਹੇ 'ਚ ਸਿੰਗਲ ਵਿੰਡੋ ਸਥਾਪਤ ਕਰਨ ਦਾ ਐਲਾਨ ਇਹ ਵੀ ਪੜ੍ਹੋ: ਇਸ ਤਰੀਕ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ , ਲਏ ਜਾਣਗੇ ਅਹਿਮ ਫੈਸਲੇ -PTC News

Related Post