ਭਗਵੰਤ ਮਾਨ ਨੇ ਵੇਣੂ ਪ੍ਰਸਾਦ ਨੂੰ ਨਿਯੁਕਤ ਕੀਤਾ ਵਧੀਕ ਮੁੱਖ ਸਕੱਤਰ

By  Riya Bawa March 12th 2022 01:22 PM -- Updated: March 12th 2022 03:12 PM

ਚੰਡੀਗੜ੍ਹ:ਪੰਜਾਬ 'ਚ ਹੁੰਝਾ ਫੇਰ ਜਿੱਤ ਤੋਂ ਬਾਅਦ ਸੱਤਾ 'ਚ ਆਈ ਆਮ ਆਦਮੀ ਪਾਰਟੀ ਦਾ ਪਹਿਲਾ ਫੈਸਲਾ ਸਾਹਮਣੇ ਆਇਆ ਹੈ। ਭਗਵੰਤ ਮਾਨ ਨੇ ਵੇਨੂ ਪ੍ਰਸਾਦ(Venu Prasad) ਨੂੰ ਪੰਜਾਬ ਦਾ ਨਵਾਂ  ਵਧੀਕ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਹੈ । ਵੇਨੂ ਪ੍ਰਸਾਦ 1991 ਬੈਚ ਦੇ ਆਈਏਐੱਸ ਅਧਿਕਾਰੀ ਹਨ।

ਭਗਵੰਤ ਮਾਨ ਨੇ ਵੇਣੂ ਪ੍ਰਸਾਦ ਨੂੰ ਨਿਯੁਕਤ ਕੀਤਾ ਪ੍ਰਿੰਸੀਪਲ ਸਕੱਤਰ


ਇਹ ਵੀ ਪੜ੍ਹੋ : ਲੋਕਾਂ ਨੂੰ ਕੰਮ ਕਰਵਾਉਣ ਲਈ ਚੰਡੀਗੜ੍ਹ ਨਹੀਂ ਆਉਣਾ ਪਵੇਗਾ : ਭਗਵੰਤ ਮਾਨ

ਦੱਸਣਯੋਗ ਹੈ ਕਿ  ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਰਹੇ ਹਨ। ਉਨ੍ਹਾਂ ਦੀ ਪਾਰਟੀ ਨੇ ਪੰਜਾਬ ਚੋਣਾਂ ਵਿੱਚ 117 ਵਿਧਾਨ ਸਭਾ ਸੀਟਾਂ ਵਿੱਚੋਂ 92 ਸੀਟਾਂ ਜਿੱਤੀਆਂ ਸਨ। ਇਹ ਸਮਾਗਮ ਨਵਾਂਸ਼ਹਿਰ ਦੇ ਖਟਕੜ ਕਲਾਂ ਵਿੱਚ ਹੋ ਰਿਹਾ ਹੈ।

ਭਗਵੰਤ ਮਾਨ ਨੇ ਵੇਣੂ ਪ੍ਰਸਾਦ ਨੂੰ ਨਿਯੁਕਤ ਕੀਤਾ ਪ੍ਰਿੰਸੀਪਲ ਸਕੱਤਰ

ਮੁੱਖ ਮੰਤਰੀ ਦੇ ਸਹੁੰ ਚੁੱਕਣ ਤੋਂ ਬਾਅਦ ਹੀ ਅਧਿਕਾਰੀਆਂ 'ਚ ਬਦਲਾਅ ਹੋਵੇਗਾ ਜਿਸ ਦਾ ਅਸਰ ਜ਼ਿਲ੍ਹਾ ਪੱਧਰ 'ਤੇ ਵੀ ਦੇਖਣ ਨੂੰ ਮਿਲੇਗਾ। ਜ਼ਿਲ੍ਹਿਆਂ ਵਿੱਚ ਲੱਗੇ ਜ਼ਿਆਦਾਤਰ ਡੀਸੀ, ਐਸਐਸਪੀ ਅਤੇ ਪੁਲੀਸ ਕਮਿਸ਼ਨਰ ਕਾਂਗਰਸੀ ਆਗੂਆਂ ਦੇ ਕਰੀਬੀ ਹਨ।

ਭਗਵੰਤ ਮਾਨ ਨੇ ਵੇਣੂ ਪ੍ਰਸਾਦ ਨੂੰ ਨਿਯੁਕਤ ਕੀਤਾ ਪ੍ਰਿੰਸੀਪਲ ਸਕੱਤਰ



-PTC News

Related Post