ਬਲਾਤਕਾਰ ਮਾਮਲੇ 'ਚ ਸਿਮਰਨਜੀਤ ਸਿੰਘ ਬੈਂਸ ਨੂੰ ਵੱਡਾ ਝਟਕਾ, ਇਸ਼ਤਿਹਾਰੀ ਮੁਲਜ਼ਮ ਕਰਾਰ
Pardeep Singh
April 12th 2022 05:57 PM --
Updated:
April 12th 2022 06:05 PM
ਲੁਧਿਆਣਾ: ਸਿਮਰਨਜੀਤ ਸਿੰਘ ਬੈਂਸ ਰੇਪ ਮਾਮਲੇ ਵਿੱਚ ਲੁਧਿਆਣਾ ਦੀ ਅਦਾਲਤ ਨੇ ਬੈਂਸ ਦੀ ਜਮਾਨਤ ਦੀ ਅਰਜੀ ਰੱਦ ਕੀਤੀ ਹੈ ਅਤੇ ਅਦਾਲਤ ਨੇ ਬੈਂਸ ਨੂੰ ਇਸ਼ਤਿਹਾਰੀ ਮੁਲਜ਼ਮ ਕਰਾਰ ਦੇ ਦਿੱਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 30 ਅਪ੍ਰੈਲ ਨੂੰ ਹੋਵੇਗੀ। ਇਹ ਵੀ ਪੜ੍ਹੋ:ਸਰਹੱਦੀ ਖੇਤਰਾਂ ਦੀ ਸੁਰੱਖਿਆ ਲਈ ਹਰ ਪੱਧਰ ‘ਤੇ ਠੋਸ ਅਤੇ ਨਿਰੰਤਰ ਸਹਿਯੋਗ ਲਾਜਮੀ : ਬਨਵਾਰੀਲਾਲ ਪੁਰੋਹਿਤ -PTC News