ਕੈਨੇਡਾ ਸਰਕਾਰ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਲਈ ਕੀਤਾ ਇਹ ਵੱਡਾ ਐਲਾਨ ,ਤੁਸੀਂ ਵੀ ਪੜ੍ਹੋ   

By  Shanker Badra April 23rd 2021 11:21 AM

ਕੈਨੇਡਾ : ਭਾਰਤ 'ਚ ਕੋਰੋਨਾ ਦਾ ਕਹਿਰ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਕੈਨੇਡਾ ਨੇ ਵੀਰਵਾਰ ਨੂੰ ਭਾਰਤੀਆ ਨੂੰ ਵੱਡਾ ਝੱਟਕਾ ਦੇ ਦਿੱਤਾ ਹੈ। ਕੋਰੋਨਾ ਨੂੰ ਲੈ ਕੇ ਕੈਨੇਡਾ ਸਰਕਾਰ ਨੇ ਭਾਰਤ ਅਤੇ ਪਾਕਿਸਤਾਨ ਤੋਂ ਆਉਣ ਵਾਲੀਆਂ ਫਲਾਈਟਾਂ 30 ਦਿਨਾਂ ਲਈ ਬੈਨ ਕਰ ਦਿੱਤਾ ਹੈ , ਕਿਉਂਕਿ ਦੋਵੇਂ ਦੇਸ਼ਾਂ ਵਿਚ ਕੋਵਿਡ -19 ਵਧਣ ਦੇ ਮਾਮਲੇ ਹਨ। ਪੜ੍ਹੋ ਹੋਰ ਖ਼ਬਰਾਂ : ਮਹਾਰਾਸ਼ਟਰ ਦੇ ਇਕ ਹਸਪਤਾਲ ਦੇ ਆਈ.ਸੀ.ਯੂ. ਵਾਰਡ 'ਚ ਲੱਗੀ ਅੱਗ ,13 ਮਰੀਜ਼ਾਂ ਦੀ ਮੌਤ [caption id="attachment_491750" align="aligncenter"]Canada Bans Passenger Flights From India, Pakistan For 30 Days ਕੈਨੇਡਾ ਸਰਕਾਰ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਲਈ ਕੀਤਾ ਇਹ ਵੱਡਾ ਐਲਾਨ ,ਤੁਸੀਂ ਵੀ ਪੜ੍ਹੋ[/caption] ਕੈਨੇਡਾ ਸਰਕਾਰ ਨੇ ਕੋਵਿਡ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਭਾਰਤ ਅਤੇ ਪਾਕਿਸਤਾਨ ਤੋਂ ਆਉਣ ਵਾਲੇ ਯਾਤਰੀਆਂ 'ਤੇ 30 ਦਿਨਾਂ ਲਈ ਕੈਨੇਡਾ ਦਾਖਲ ਹੋਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਐਲਾਨ ਟਰਾਂਸਪੋਰਟ ਮੰਤਰੀ ਉਮਰ ਅਲਗਾਬਰਾ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਕੀਤਾ। ਇਹ ਰੋਕ ਅੱਜ ਰਾਤ 11.30 ਵਜੇ ਲਾਗੂ ਹੋ ਜਾਵੇਗੀ। [caption id="attachment_491753" align="aligncenter"]Canada Bans Passenger Flights From India, Pakistan For 30 Days ਕੈਨੇਡਾ ਸਰਕਾਰ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਲਈ ਕੀਤਾ ਇਹ ਵੱਡਾ ਐਲਾਨ ,ਤੁਸੀਂ ਵੀ ਪੜ੍ਹੋ[/caption] ਅਲਗਾਬਰਾ ਨੇ ਦੱਸਿਆ ਕਿ "ਭਾਰਤ ਅਤੇ ਪਾਕਿਸਤਾਨ ਤੋਂ ਕੈਨੇਡਾ ਆਉਣ ਵਾਲੇ ਹਵਾਈ ਯਾਤਰੀਆਂ ਵਿਚ ਕੋਵਿਡ -19 ਦੇ ਵੱਧ ਤੋਂ ਵੱਧ ਮਾਮਲਿਆਂ ਦਾ ਪਤਾ ਲੱਗਿਆ ਹੈ। ਮੈਂ 30 ਦਿਨਾਂ ਲਈ ਕੈਨੇਡਾ ਅਤੇ ਕੈਨੇਡਾ ਵਿਚ ਆਉਣ ਵਾਲੀਆਂ ਸਾਰੀਆਂ ਵਪਾਰਕ ਅਤੇ ਨਿੱਜੀ ਯਾਤਰੀਆਂ ਦੀਆਂ ਉਡਾਣਾਂ ਨੂੰ 30 ਦਿਨਾਂ ਲਈ ਬੈਨ ਕਰ ਰਿਹਾ ਹਾਂ। [caption id="attachment_491751" align="aligncenter"]Canada Bans Passenger Flights From India, Pakistan For 30 Days ਕੈਨੇਡਾ ਸਰਕਾਰ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਲਈ ਕੀਤਾ ਇਹ ਵੱਡਾ ਐਲਾਨ ,ਤੁਸੀਂ ਵੀ ਪੜ੍ਹੋ[/caption] ਇਹ ਪਾਬੰਦੀ ਪ੍ਰਾਈਵੇਟ ਤੇ ਕਮਰਸ਼ੀਅਲ ਯਾਤਰੀ ਉਡਾਣਾਂ 'ਤੇ ਰਹੇਗੀ। ਇੱਥੋਂ ਤੱਕ ਕਿ ਇਨਡਾਇਰੈਕਟ ਫਲਾਈਟ ਜ਼ਰੀਏ ਇਨ੍ਹਾਂ ਦੇਸ਼ਾਂ ਤੋਂ ਕੈਨੇਡਾ ਪਹੁੰਚਣ ਵਾਲੇ ਯਾਤਰੀਆਂ ਦੀ ਕੋਵਿਡ ਰਿਪੋਰਟ ਨੈਗੇਟਿਵ ਹੋਣ ਚਾਹੀਦੀ ਹੈ। ਅਜਿਹੇ 'ਚ ਕੈਨੇਡਾ ਤੋਂ ਭਾਰਤ ਤੇ ਪਾਕਿਸਤਾਨ ਵਾਪਸ ਆਏ ਯਾਤਰੀਆਂ ਦੀਆਂ ਮੁਸ਼ਕਿਲਾਂ ਇਕ ਵਾਰ ਫਿਰ ਤੋਂ ਵਧ ਗਈਆਂ ਹਨ। [caption id="attachment_491752" align="aligncenter"]Canada Bans Passenger Flights From India, Pakistan For 30 Days ਕੈਨੇਡਾ ਸਰਕਾਰ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਲਈ ਕੀਤਾ ਇਹ ਵੱਡਾ ਐਲਾਨ ,ਤੁਸੀਂ ਵੀ ਪੜ੍ਹੋ[/caption] ਕਿਉਂਕਿ ਬਹੁਤ ਸਾਰੇ ਪਰਵਾਸੀ ਵਿਆਹਾਂ ਦਾ ਸੀਜ਼ਨ ਹੋਣ ਕਾਰਨ ਤੇ ਹੋਰ ਕੰਮਕਾਜ਼ ਲਈ ਆਪਣੇ ਦੇਸ਼ ਵਾਪਸ ਆਏ ਹੋਏ ਹਨ। ਹੁਣ ਕੈਨੇਡਾ ਸਰਕਾਰ ਵੱਲੋਂ ਲਾਈਆਂ ਤਾਜ਼ਾ ਪਾਬੰਦੀਆਂ ਨੇ ਉਨ੍ਹਾਂ ਦੀ ਚਿੰਤਾ ਫਿਰ ਤੋਂ ਵਧਾ ਦਿੱਤੀ ਹੈ। ਪਿਛਲੇ ਸਾਲ ਵੀ ਕੋਰੋਨਾ ਵਾਇਰਸ ਕਾਰਨ ਹਵਾਈ ਯਾਤਰਾ 'ਤੇ ਰੋਕ ਲੱਗ ਗਈ ਸੀ। ਉਸ ਵੇਲੇ ਕੈਨੇਡਾ ਨੇ ਸਪੈਸ਼ਲ ਉਡਾਣਾਂ ਰਾਹੀਂ ਆਪਣੀ ਨਾਗਰਿਕਾਂ ਨੂੰ ਕੱਢਿਆ ਸੀ। [caption id="attachment_491755" align="aligncenter"]Canada Bans Passenger Flights From India, Pakistan For 30 Days ਕੈਨੇਡਾ ਸਰਕਾਰ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਲਈ ਕੀਤਾ ਇਹ ਵੱਡਾ ਐਲਾਨ ,ਤੁਸੀਂ ਵੀ ਪੜ੍ਹੋ[/caption] ਦਰਅਸਲ ਬੀਤੀ 21 ਮਾਰਚ ਤੋਂ ਲੈ ਕੇ 6 ਅਪ੍ਰੈਲ ਤੱਕ 121 ਫ਼ਲਾਈਟਾਂ ਅਜਿਹੀਆਂ ਟੋਰਾਂਟੋ ਪੁੱਜੀਆਂ ਹਨ, ਜਿਨ੍ਹਾਂ ਵਿੱਚ ਕੋਵਿਡ ਦੇ ਮਰੀਜ਼ ਸਨ। ਉਨ੍ਹਾਂ ਵਿੱਚੋਂ 42 ਉਡਾਣਾਂ ਇਕੱਲੇ ਦਿੱਲੀ ਤੋਂ ਆਈਆਂ ਸਨ। ਕੈਨੇਡੀਅਨ ਸਿਹਤ ਮਾਹਿਰਾਂ ਅਨੁਸਾਰ ਕੋਵਿਡ ਦੀ B.1.617 ਕਿਸਮ ਦੇ ਮਰੀਜ਼ ਭਾਰਤ 'ਚ ਵੱਡੇ ਪੱਧਰ ਉੱਤੇ ਫੈਲ ਰਹੇ ਹਨ। ਉੱਧਰ ਸਟੈਨਫ਼ੋਰਡ ਯੂਨੀਵਰਸਿਟੀ ਦੇ ਖੋਜਕਾਰਾਂ ਨੇ ਅਮਰੀਕਾ ਦੇ ਸਾਨ ਫ਼੍ਰਾਂਸਿਸਕੋ ਬੇਅ ਇਲਾਕੇ ਵਿੱਚ ਵੀ B.1.617 ਦੇ ਪੰਜ ਮਾਮਲਿਆਂ ਦਾ ਪਤਾ ਲਾਇਆ ਹੈ। [caption id="attachment_491751" align="aligncenter"]Canada Bans Passenger Flights From India, Pakistan For 30 Days ਕੈਨੇਡਾ ਸਰਕਾਰ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਲਈ ਕੀਤਾ ਇਹ ਵੱਡਾ ਐਲਾਨ ,ਤੁਸੀਂ ਵੀ ਪੜ੍ਹੋ[/caption] ਪੜ੍ਹੋ ਹੋਰ ਖ਼ਬਰਾਂ : ਸ਼ਰਾਬ ਦੇ ਸ਼ੌਕੀਨਾਂ ਲਈ ਹੁਣ ਵੱਡੀ ਖ਼ਬਰ , ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਅਹਿਮ ਫ਼ੈਸਲਾ ਹੁਣ ਸਵਾਲ ਇਹ ਉੱਠਦਾ ਹੈ ਕਿ ਪਿਛਲੇ ਸਮੇਂ ਤੋਂ ਲਗਾਤਾਰ ਕੈਨੇਡਾ ਨੇ ਬਹੁਤ ਸਾਰੇ ਸਟੱਡੀ ਵੀਜ਼ੇ ਦਿਤੇ ਹਨ ਅਤੇ ਹੁਣ ਜਿਨ੍ਹਾਂ ਵਿਦਿਆਰਥੀਆਂ ਨੇ ਕੈਨੇਡਾ ਸਟੱਡੀ ਵੀਜ਼ੇ ਲਈ ਲੱਖਾਂ ਰੁਪਏ ਦਿੱਥੇ ਹਨ, ਉਨ੍ਹਾਂ ਦਾ ਕੀ ਹੋਵੇਗਾ ਕਿਉਕਿ ਕੋਰੋਨਾ ਦੀ ਵਜ੍ਹਾਂ ਕਰਕੇ ਕੈਨੇਡਾ 30 ਦਿਨਾਂ ਲਈ ਭਾਰਤੀਆਂ ਨੂੰ ਬੈਨ ਕਰ ਰਿਹਾ ਹੈ ਅਤੇ ਅੱਗੇ ਵੀ ਕੁੱਝ ਕਿਹਾ ਨਹੀਂ ਜਾ ਸ਼ਕਦਾ। [caption id="attachment_491751" align="aligncenter"]Canada Bans Passenger Flights From India, Pakistan For 30 Days ਕੈਨੇਡਾ ਸਰਕਾਰ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਲਈ ਕੀਤਾ ਇਹ ਵੱਡਾ ਐਲਾਨ ,ਤੁਸੀਂ ਵੀ ਪੜ੍ਹੋ[/caption] ਇਸ ਦਾ ਸਿੱਧਾ ਪ੍ਰਭਾਵ ਵਿਦਿਆਰਥੀਆ ਅਤੇ ਇਮੀਗ੍ਰਸ਼ੇਨ ਉੱਤੇ ਪਵੇਗਾਂ। ਹਲਾਂਕਿ, ਅੰਦਾਜੇ ਮੁਤਾਬਕ ਔਸਤਨ 2 ਲੱਖ ਲੋਕ ਹਰ ਸਾਲ ਕੈਨੇਡਾ ਪਾੜ੍ਹਾਈ ਕਰਨ ਜਾਕੇ ਹਨ। ਇਸ ਦਾ ਸ਼ਭ ਤੋਂ ਵੱਡਾ ਕਾਰਨ ਇਹ ਵੀ ਇਹ ਕਿ ਇਹ ਕਈ ਵਿਦੇਸ਼ੀ ਕੰਨਟਰੀਆਂ ਤੋਂ ਸਸਤਾ ਅਤੇ ਜਲਦੀ ਪੱਕਾ ਕਰਨ ਵਿਚ ਸਹਾਇਕ ਹੈ। ਪਿਛਲੇ ਸਾਲ ਤੋਂ ਕੈਨੇਡਾ ਨੇ ਬਹਿਤੇ ਸਾਰੇਸਟੱਡੀ ਵੀਜ਼ੇਪ੍ਰੋਵਾਈਡ ਕਰਵਾਏ ਅਤੇ ਬਹੁਤੇ ਸਾਰੇ ਵਿਦਿਆਰਥੀਆਂ ਨੂੰ ਪੱਕਾ ਵੀ ਕੀਤਾ। -PTCNews

Related Post