ਵੋਟਾਂ ਦੀ ਗਿਣਤੀ ਸ਼ੁਰੂ ਗਈ ਹੈ। ਇਸ ਦੌਰਾਨ ਪਹਿਲਾ ਰੁਝਾਨ ਸਾਹਮਣੇ ਆਇਆ ਹੈ। ਪਹਿਲਾ ਰੁਝਾਨ 'ਚ ਪਟਿਆਲਾ ਤੋਂ ਕੈਪਟਨ ਅਮਰਿੰਦਰ ਸਿੰਘ ਪਿੱਛੇ ਚਲ ਰਹੇ ਹਨ। ਪਟਿਆਲਾ ਸ਼ਹਿਰੀ ਵਿਚ ਇਸ ਦੌਰਾਨ ਅਜੀਤਪਾਲ ਸਿੰਘ ਅੱਗੇ ਚੱਲ ਰਹੇ ਹਨ। ਪਹਿਲਾ ਰਾਉਂਡ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ ਤੇਤੀ ਸੌ ਵੋਟਾਂ ਤੋਂ ਅੱਗੇ ਹਨ।