ਚੰਡੀਗੜ੍ਹ:ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਵੱਖ-ਵੱਖ ਮਸਲਿਆ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਕੈਪਟਨ ਨੇ ਪੰਜਾਬ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ 'ਤੇ ਪ੍ਰਧਾਨ ਮੰਤਰੀ ਨਾਲ ਚਰਚਾ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੀ ਸੁਰੱਖਿਆ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਨੂੰ ਦੁਹਰਾਇਆ।
ਇਹ ਵੀ ਪੜ੍ਹੋ:ਜਥੇਦਾਰ ਗਿਆਨੀ ਰਣਜੀਤ ਸਿੰਘ ਨੇ ਅਹੁਦੇ ਤੋਂ ਹਟਾਏ ਜਾਣ ਦੀਆਂ ਖਬਰਾਂ ਨੂੰ ਨਕਾਰਿਆ
-PTC News