ਚੰਡੀਗੜ੍ਹ ਪ੍ਰਸ਼ਾਸਨ ਦਾ ਫੈਸਲਾ, 1 ਫਰਵਰੀ ਤੋਂ 10ਵੀਂ ਤੇ 12ਵੀਂ ਲਈ ਆਫ਼ਲਾਈਨ ਹੋਣਗੇ ਸਕੂਲ

By  Pardeep Singh January 31st 2022 09:03 PM -- Updated: January 31st 2022 09:08 PM

ਚੰਡੀਗੜ੍ਹ: ਯੂਟੀ ਵਿੱਚ ਕੋਰੋਨ ਦੇ ਕੇਸਾਂ ਦੀ ਗਿਣਤੀ ਵਿੱਚ ਗਿਰਾਵਟ ਆਈ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਕੂਲਾਂ ਨੂੰ ਲੈ ਕੇ ਇਕ ਨਵਾਂ ਫੈਸਲਾ ਸਾਹਮਣਾ ਆਇਆ ਹੈ। ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਕਿਹਾ ਹੈ ਕਿ 1 ਫਰਵਰੀ ਤੋਂ 10ਵੀਂ ਤੇ 12ਵੀਂ ਜਮਾਤਾਂ ਲਈ ਆਫ਼ਲਾਈਨ ਵਰਕ ਕੀਤਾ ਜਾਵੇਗਾ। 1 ਫਰਵਰੀ ਤੋਂ 10ਵੀਂ ਅਤੇ 12ਵੀਂ ਕਲਾਸਾਂ ਦੇ ਲਈ ਸਕੂਲ ਖੁੱਲ੍ਹਣਗੇ। ਇਸ ਤੋਂ ਇਲਾਵਾ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਵੱਲੋਂ ਕਲਾਸਾਂ ਆਨਲਾਈਨ ਲਗਾਉਣ ਦਾ ਵਿਕਲਪ ਹੋਵੇਗਾ। ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। ਇਹ ਵੀ ਪੜ੍ਹੋ:ਪੰਜਾਬ 'ਚ ਲਾਗੂ ਕੋਵਿਡ ਪਾਬੰਦੀਆਂ ਅਗਲੇ ਹੁਕਮਾਂ ਤੱਕ ਰਹਿਣਗੀਆਂ ਜਾਰੀ -PTC News

Related Post