ਪੰਜਾਬ ਸਰਕਾਰ ਵੱਲੋਂ ਅਧੀਨ ਸੇਵਾਵਾਂ ਚੋਣ ਬੋਰਡ ਭੰਗ
Pardeep Singh
March 31st 2022 02:38 PM --
Updated:
March 31st 2022 02:40 PM
ਚੰਡੀਗੜ੍ਹ:ਪੰਜਾਬ ਸਰਕਾਰ ਵੱਲੋਂ ਅਧੀਨ ਸੇਵਾਵਾਂ ਚੋਣ ਬੋਰਡ (PSSB) ਭੰਗ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ। ਇਹ ਵੀ ਪੜ੍ਹੋ:ਦਿੱਲੀ ਹਾਈ ਕੋਰਟ ਨੇ ਹਰਿਆਣਾ ਨੂੰ ਦਿੱਤੀ ਜਾਣ ਵਾਲੀ ‘ਅਣਐਲੋਕੇਟਿਡ ਪੂਲ’ ਬਿਜਲੀ 'ਤੇ ਲਗਾਈ ਰੋਕ -PTC News