ਸੁਖਬੀਰ ਬਾਦਲ ਨੇ ਗੁਲਜ਼ਾਰ ਸਿੰਘ ਰਣੀਕੇ ਨੂੰ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ
Jashan A
April 7th 2019 01:28 PM
ਸੁਖਬੀਰ ਬਾਦਲ ਨੇ ਗੁਲਜ਼ਾਰ ਸਿੰਘ ਰਣੀਕੇ ਨੂੰ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ,ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਹਿਮ ਐਲਾਨ ਕਰਦੇ ਹੋਏ ਲੋਕ ਸਭਾ ਹਲਕਾ ਫ਼ਰੀਦਕੋਟ (ਰਾਖਵਾਂ ) ਤੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪਾਰਟੀ ਦੇ ਐਸ ਸੀ ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਨੂੰ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ। -PTC News