ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਨੇ ਮਾਰੀ ਸਕੂਲ ਦੀ ਚੌਥੀ ਮੰਜ਼ਿਲ ਤੋਂ ਛਾਲ

By  Joshi January 10th 2018 03:43 PM -- Updated: January 10th 2018 03:44 PM

Jalandhar Cambridge school student commits suicide : ਪੰਜਾਬ ਵਿੱਚ ਖੁਦਕੁਸ਼ੀਆਂ ਦਾ ਕਹਿਰ ਵੱਧਦਾ ਜਾ ਰਿਹਾ ਹੈ ਅਤੇ ਵਿਦਿਆਰਥੀ ਵੀ ਇਸ ਦੇ ਚੰਗੁਲ 'ਚ ਜਕੜੇ ਜਾ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਸੀ ਜਿੱਥੇ ਪਿਛਲੇ ਕੁਝ ਦਿਨ ਪਹਿਲਾ ਲੁਧਿਆਣਾ ਦੀ ਗੁਰੂ ਨਾਨਕ ਕਲੋਨੀ ਵਿੱਚ ਰਹਿੰਦੀ ਇੱਕ 10ਵੀ ਕਲਾਸ ਦੀ ਵਿਦਿਆਰਥਣ ਨੇ ਫਾਹਾ ਲੈ ਕੇ ਆਪਣੀ ਜੀਵਨਲੀਲ੍ਹਾ ਸਮਾਪਤ ਕਰ ਲਈ ਸੀ। Jalandhar Cambridge school student commits suicide Jalandhar Cambridge school student commits suicide : ਉਸੇ ਤਰਾਂ ਜਲੰਧਰ ਵਿੱਚ ਵੀ ਇੱਕ ਅਜਿਹੀ ਘਟਨਾ ਸਾਹਮਣੇ ਆਈ ਹੈ ਜਿਸ ਵਿੱਚ  ਜਲੰਧਰ ਦੇ ਕੈਂਬ੍ਰਿਜ ਸਕੂਲ ਦੀ  ਦਸਵੀਂ ਕਲਾਸ ਦੀ ਵਿਦਿਆਰਥਣ ਨੇ ਸਕੂਲ ਦੀ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਆਪਣੀ ਜੀਵਨਲੀਲ੍ਹਾ ਸਮਾਪਤ ਕਰਨ ਦੀ ਕੋਸ਼ਿਸ ਕੀਤੀ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਸਕੂਲ ਕਰਮਚਾਰੀਆਂ ਵੱਲੋਂ ਵਿਦਿਆਰਥਣ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ। Jalandhar Cambridge school student commits suicideJalandhar Cambridge school student commits suicide : ਦੱਸਿਆ ਜਾ ਰਿਹਾ ਹੈ ਪਰਿਵਾਰ ਨੇ ਲੜਕੀ ਨੂੰ ਜਲੰਧਰ ਦੇ ਕਿਸੇ ਵੀ ਹਸਪਤਾਲ ਵਿੱਚ ਲਿਜਾਣ ਤੋਂ ਇਨਕਾਰ ਕਰ ਦਿੱਤਾ ਸੀ। ਪਰ ਜਿਸ ਤੋਂ ਬਾਅਦ ਉਸ ਨੂੰ ਕਪੂਰਥਲਾ ਦੇ ਨਾਸਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। —PTC News

Related Post