ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਛੁੱਟੀ ਆਏ ਹੈਡਕਾਂਸਟੇਬਲ ਦੀ ਗੋਲੀ ਮਾਰ ਕੇ ਕੀਤੀ ਹੱਤਿਆ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਛੁੱਟੀ ਆਏ ਹੈਡਕਾਂਸਟੇਬਲ ਦੀ ਗੋਲੀ ਮਾਰ ਕੇ ਕੀਤੀ ਹੱਤਿਆ:ਸ੍ਰੀਨਗਰ : ਜੰਮੂ ਕਸ਼ਮੀਰ ਦੇ ਸ੍ਰੀਨਗਰ ਵਿਚ ਛੁੱਟੀ ਉਤੇ ਆਪਣੇ ਘਰ ਆਏ ਪੁਲਿਸ ਹੈਡਕਾਂਸਟੇਬਲ ਦੀ ਸ਼ੱਕੀ ਅੱਤਵਾਦੀਆਂ ਨੇ ਗੋਲੀ ਮਾਰਕੇ ਹੱਤਿਆ ਕਰ ਦਿੱਤੀ ਹੈ। [caption id="attachment_290272" align="aligncenter"] ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਛੁੱਟੀ ਆਏ ਹੈਡਕਾਂਸਟੇਬਲ ਦੀ ਗੋਲੀ ਮਾਰ ਕੇ ਕੀਤੀ ਹੱਤਿਆ[/caption] ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਇਲਆਸ ਅਹਿਮਦ ਉਤਰ ਕਸ਼ਮੀਰ ਦੇ ਹੰਦਵਾਰਾ ਵਿਚ ਜ਼ਿਲ੍ਹਾ ਪੁਲਿਸ ਦੀ ਵਿਸ਼ੇਸ਼ ਬ੍ਰਾਂਚ ਵਿਚ ਤੈਨਾਤ ਸੀ। [caption id="attachment_290274" align="aligncenter"] ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਛੁੱਟੀ ਆਏ ਹੈਡਕਾਂਸਟੇਬਲ ਦੀ ਗੋਲੀ ਮਾਰ ਕੇ ਕੀਤੀ ਹੱਤਿਆ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਹਿਮਾਚਲ ਪ੍ਰਦੇਸ਼ ਦੇ ਮੰਡੀ ਵਿਖੇ ਡੂੰਘੀ ਖੱਡ ‘ਚ ਡਿੱਗੀ ਜੀਪ , 5 ਲੋਕਾਂ ਦੀ ਮੌਤ , 5 ਜ਼ਖਮੀ ਉਨ੍ਹਾਂ ਦੱਸਿਆ ਕਿ ਸ਼ੱਕੀ ਅੱਤਵਾਦੀਆਂ ਨੇ ਖਾਨਆਰ ਵਿਚ ਸਥਿਤ ਉਨ੍ਹਾਂ ਦੇ ਘਰ ਵਿਚ ਦਾਖਲ ਹੋ ਕੇ ਉਸਨੂੰ ਗੋਲੀ ਮਾਰੀ ਹੈ।ਅਧਿਕਾਰੀਆਂ ਨੇ ਦੱਸਿਆ ਕਿ ਉਹ ਛੁੱਟੀ ਉਤੇ ਆਪਣੇ ਘਰ ਆਇਆ ਸੀ। -PTCNews ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ