ਕੁਮਾਰ ਵਿਸ਼ਵਾਸ ਨੂੰ ਕੇਂਦਰ ਸਰਕਾਰ ਨੇ Y ਸ਼੍ਰੇਣੀ ਦੀ ਦਿੱਤੀ ਸੁਰੱਖਿਆ
Pardeep Singh
February 19th 2022 06:44 PM
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਅਤੇ ਕਵੀ ਕੁਮਾਰ ਵਿਸ਼ਵਾਸ ਨੂੰ CRPF ਕਵਰ ਦੇ ਨਾਲ Y ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਹੈ। ਇਹ ਜਾਣਕਾਰੀ ਏਐਨਆਈ ਦੇ ਹਵਾਲੇ ਤੋਂ ਮਿਲੀ ਹੈ।ਕੁਮਾਰ ਵਿਸ਼ਵਾਸ ਦੇ ਸਨਸਨੀਖੇਜ਼ ਇਲਜ਼ਾਮਾਂ ਤੋਂ ਬਾਅਦ ਸਿਆਸੀ ਹਲਚਲ ਮਚ ਗਈ ਹੈ।
ਕੇਂਦਰ ਸਰਕਾਰ ਕੁਮਾਰ ਵਿਸ਼ਵਾਸ ਦੀ ਸੁਰੱਖਿਆ ਨੂੰ ਲੈ ਕੇ ਕੁਮਾਰ ਵਿਸ਼ਵਾਸ ਨੂੰ ਕੇਂਦਰੀ ਸੁਰੱਖਿਆ ਬਲ ਦੇ ਅਧੀਨ ਕਵਰ ਦਿੱਤਾ ਜਾ ਸਕਦਾ ਹੈ।