ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, 22 YouTube ਚੈਨਲਾਂ ਨੂੰ ਕੀਤਾ ਬਲੌਕ

By  Pardeep Singh April 5th 2022 06:43 PM

ਚੰਡੀਗੜ੍ਹ:  ਕੇਂਦਰ ਸਰਕਾਰ ਨੇ ਕਈ ਚੈਨਲਾਂ ਉੱਤੇ ਵੱਡੀ ਕਾਰਵਾਈ ਕੀਤੀ ਹੈ।ਕੇਂਦਰ ਸਰਕਾਰ ਨੇ ਭਾਰਤ ਦੀ ਰਾਸ਼ਟਰੀ ਸੁਰੱਖਿਆ, ਵਿਦੇਸ਼ ਸਬੰਧਾਂ ਅਤੇ ਜਨਤਕ ਵਿਵਸਥਾ ਬਾਰੇ ਗਲਤ ਜਾਣਕਾਰੀ ਫੈਲਾਉਣ ਵਾਲੇ 22 ਯੂਟਿਊਬ ਚੈਨਲਾਂ ਨੂੰ ਬਲੌਕ ਕਰ ਦਿੱਤਾ ਹੈ।  ਇਨ੍ਹਾਂ 'ਚੋਂ 4 ਚੈਨਲ ਪਾਕਿਸਤਾਨ ਦੇ ਹਨ। ਇਸ ਤੋਂ ਇਲਾਵਾ 3 ਟਵਿਟਰ, ਇੱਕ ਫੇਸਬੁੱਕ ਅਕਾਊਂਟ ਤੇ ਇੱਕ ਨਿਊਜ਼ ਵੈੱਬਸਾਈਟ ਨੂੰ ਵੀ ਬਲਾਕ ਕਰ ਦਿੱਤਾ ਗਿਆ ਹੈ।  ਤੁਹਾਨੂੰ ਦੱਸ ਦੇਈਏ ਕਿ ਜਨਵਰੀ ਵਿੱਚ ਮੋਦੀ ਸਰਕਾਰ ਨੇ 35 ਯੂ-ਟਿਊਬ ਚੈਨਲਾਂ ਨੂੰ ਬਲੌਕ ਕਰ ਦਿੱਤਾ ਸੀ। ਤੁਹਾਨੂੰ ਦੱਸ ਦੇਈਏ ਕਿ ਮੰਤਰਾਲੇ ਨੂੰ ਖੁਫੀਆ ਜਾਣਕਾਰੀ ਮਿਲੀ ਸੀ।  ਇਹ ਵੀ ਪੜ੍ਹੋ:ਰੈਵਿਨਿਊ ਅਧਿਕਾਰੀਆਂ ਵੱਲੋਂ ਵੱਡਾ ਐਲਾਨ, ਸਰਕਾਰੀ ਵਹੀਕਲਾਂ ਤੋਂ ਬਿਨ੍ਹਾਂ ਨਹੀਂ ਕੀਤੀ ਜਾਵੇਗੀ ਚੈਕਿੰਗ -PTC News

Related Post