Punjab Police Officer Injured : ਅੰਮ੍ਰਿਤਸਰ ਦੇ ਪੁਲਿਸ ਮੁਲਾਜ਼ਮਾਂ ਨਾਲ ਵਾਪਰਿਆ ਹਾਦਸਾ ; ਨਸ਼ੀਲੇ ਪਦਾਰਥਾਂ ਨੂੰ ਅੱਗ ਲਗਾਉਂਦੇ ਬੁਰੀ ਤਰ੍ਹਾਂ ਝੁਲਸੇ 2 ਪੁਲਿਸ ਮੁਲਾਜ਼ਮ
ਮਿਲੀ ਜਾਣਕਾਰੀ ਮੁਤਾਬਿਕ ਅੱਗ ਵਿੱਚ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਦੇ ਸਮੇਂ ਦੋ ਅਧਿਕਾਰੀ ਬੁਰੀ ਤਰ੍ਹਾਂ ਝੁਲਸ ਗਏ। ਇਸ ਵੇਲੇ ਦੋਵੇਂ ਅਧਿਕਾਰੀਆਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
Aarti
January 23rd 2025 05:07 PM --
Updated:
January 23rd 2025 06:13 PM
Punjab Police Officer Injured : ਪੰਜਾਬ ਦੇ ਖੰਨਾ ਤੋਂ ਅੰਮ੍ਰਿਤਸਰ ਨਸ਼ਿਆਂ ਨਾਲ ਨਜਿੱਠਣ ਕਰਨ ਲਈ ਦੋ ਪੁਲਿਸ ਅਧਿਕਾਰੀਆਂ ਨਾਲ ਇੱਕ ਵੱਡਾ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਮੁਤਾਬਿਕ ਅੱਗ ਵਿੱਚ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਦੇ ਸਮੇਂ ਦੋ ਅਧਿਕਾਰੀ ਬੁਰੀ ਤਰ੍ਹਾਂ ਝੁਲਸ ਗਏ। ਇਸ ਵੇਲੇ ਦੋਵੇਂ ਅਧਿਕਾਰੀਆਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।