1 ਫਰਵਰੀ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

By  Pardeep Singh January 21st 2023 06:04 PM

ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 1 ਫਰਵਰੀ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ - 1 ਚੰਡੀਗੜ੍ਹ 'ਚ ਸਵੇਰੇ 11:30 ਵਜੇ ਹੋਵੇਗੀ। ਪੰਜਾਬ ਕੈਬਟਿਨ ਵੱਲੋਂ ਇਸ ਮੀਟਿੰਗ 'ਚ ਕਈ ਲੋਕ ਪੱਖੀ ਫੈਸਲੇ ਲਏ ਜਾ ਸਕਦੇ ਹਨ। ਪੰਜਾਬ ਦੇ ਕੱਚੇ ਮੁਲਾਜ਼ਮਾਂ ਸਬੰਧੀ ਵੀ ਇਸ ਮੀਟਿੰਗ 'ਚ ਫੈਸਲਾ ਲਿਆ ਜਾ ਸਕਦਾ ਹੈ।


Related Post