ਅਟਾਰੀ-ਵਾਹਘਾ ਬਾਰਡਰ 'ਤੇ ਰਿਟਰੀਟ ਸੈਰੇਮਨੀ ਦਾ ਬਦਲਿਆ ਸਮਾਂ , ਇੱਥੇ ਜਾਣੋ ਨਵਾਂ ਸਮਾਂ

ਦੱਸ ਦਈਏ ਕਿ ਪਹਿਲੇ ਰਿਟਰੀਟ ਸਮਾਰੋਹ ਦਾ ਸਮਾਂ ਸ਼ਾਮ 5.30 ਵਜੇ ਸੀ। ਫੌਜ ਨੇ ਸੈਲਾਨੀਆਂ ਨੂੰ ਸਮਾਰੋਹ ਦੇਖਣ ਲਈ ਨਿਰਧਾਰਤ ਸਮੇਂ ਤੋਂ ਪਹਿਲਾਂ ਅਟਾਰੀ ਸਰਹੱਦ 'ਤੇ ਪਹੁੰਚਣ ਦੀ ਸੂਚਨਾ ਦਿੱਤੀ ਹੈ।

By  Aarti May 16th 2024 11:13 AM -- Updated: May 16th 2024 11:51 AM

Retreat Ceremony Time Changed: ਭਾਰਤ ਅਤੇ ਪਾਕਿਸਤਾਨ ਨੂੰ ਵੰਡਣ ਵਾਲੀ ਅੰਤਰਰਾਸ਼ਟਰੀ ਅਟਾਰੀ ਸਰਹੱਦ 'ਤੇ ਹਰ ਰੋਜ਼ ਹਜ਼ਾਰਾਂ ਲੋਕ ਰੀਟਰੀਟ ਸਮਾਰੋਹ ਦੇਖਣ ਲਈ ਪਹੁੰਚਦੇ ਹਨ। ਇਸ ਰਿਟਰੀਟ ਸੈਰੇਮਨੀ ਨੂੰ ਲੈ ਕੇ ਇਕ ਅਹਿਮ ਖਬਰ ਮਿਲੀ ਹੈ, ਜਾਣਕਾਰੀ ਮੁਤਾਬਕ ਹੁਣ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ।

ਬੀ ਐੱਸ ਐੱਫ. ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਤ ਦੀ ਗਰਮੀ ਕਾਰਨ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਕੇ ਸ਼ਾਮ 6 ਵਜੇ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਪਹਿਲੇ ਰਿਟਰੀਟ ਸਮਾਰੋਹ ਦਾ ਸਮਾਂ ਸ਼ਾਮ 5.30 ਵਜੇ ਸੀ। ਫੌਜ ਨੇ ਸੈਲਾਨੀਆਂ ਨੂੰ ਸਮਾਰੋਹ ਦੇਖਣ ਲਈ ਨਿਰਧਾਰਤ ਸਮੇਂ ਤੋਂ ਪਹਿਲਾਂ ਅਟਾਰੀ ਸਰਹੱਦ 'ਤੇ ਪਹੁੰਚਣ ਦੀ ਸੂਚਨਾ ਦਿੱਤੀ ਹੈ।ਜੋ ਕਿ ਰੋਜ਼ ਹਜ਼ਾਰਾਂ ਸੈਲਾਨੀ ਵਾਗਾ ਸਰਹੱਦ ਤੇ ਰੀਟ੍ਰੀਟ ਸੈਰਾਮਨੀ ਵੇਖਣ ਦੇ ਲਈ ਪਹੁੰਚਦੇ ਹਨ

ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਗਰਮੀ ਕੱਢੇਗੀ ਵੱਟ, IMD ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ

Related Post