ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਦੀ ਧੀ ਹਰਕੀਰਤ ਕੌਰ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧੀ ਹਰਕੀਰਤ ਕੌਰ ਬਾਦਲ ਵਿਆਹ ਦੇ ਬੰਧਨ ਵਿੱਚ ਬੱਝ ਗਏ ਸਨ
Amritpal Singh
February 12th 2025 04:14 PM
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧੀ ਹਰਕੀਰਤ ਕੌਰ ਬਾਦਲ ਵਿਆਹ ਦੇ ਬੰਧਨ ਵਿੱਚ ਬੱਝ ਗਏ ਸਨ, ਦੇਖੋ ਨਵੇਂ ਜੋੜੇ ਦੀਆਂ ਤਸਵੀਰਾਂ













