Farmers Bus Accident : ਮਹਾਂ ਪੰਚਾਇਤ ’ਚ ਸ਼ਾਮਲ ਹੋਣ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਦੀ ਬੱਸ ਹਾਦਸੇ ਦਾ ਸ਼ਿਕਾਰ
ਮਿਲੀ ਜਾਣਕਾਰੀ ਮੁਤਾਬਿਕ ਇਹ ਹਾਦਸਾ ਸੰਘਣੀ ਧੁੰਦ ਦੇ ਕਾਰਨ ਵਾਪਰਿਆ। ਜਿਸ ਕਾਰਨ ਬੱਸ ਦਾ ਕਾਫੀ ਨੁਕਸਾਨ ਹੋਇਆ ਹੈ।
Aarti
January 4th 2025 10:51 AM --
Updated:
January 4th 2025 11:34 AM
Farmers Bus Accident : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਹਰਿਆਣਾ ਦੇ ਟੋਹਾਣਾ ਵਿਖੇ ਮਹਾਂ ਪੰਚਾਇਤ ਵਿੱਚ ਸ਼ਾਮਿਲ ਹੋਣ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਦੀ ਬੱਸ ਬਠਿੰਡਾ ਮਾਨਸਾ ਰੋਡ ’ਤੇ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਮਿਲੀ ਜਾਣਕਾਰੀ ਮੁਤਾਬਿਕ ਇਹ ਹਾਦਸਾ ਸੰਘਣੀ ਧੁੰਦ ਦੇ ਕਾਰਨ ਵਾਪਰਿਆ। ਜਿਸ ਕਾਰਨ ਬੱਸ ਦਾ ਕਾਫੀ ਨੁਕਸਾਨ ਹੋਇਆ ਹੈ।
ਮਿਲੀ ਜਾਣਕਾਰੀ ਕਿਸਾਨਾਂ ਵੱਲੋਂ ਆਪਣੇ ਪੱਧਰ ’ਤੇ ਬੱਸ ਸਿੱਧੀ ਕੀਤੀ ਗਈ। ਬੱਸ ਵਿੱਚ 20 ਤੋਂ 25 ਕਿਸਾਨ ਸਵਾਰ ਸੀ। ਇਸ ਹਾਦਸੇ ’ਚ 6 ਕਿਸਾਨ ਜ਼ਖਮੀ ਹੋਏ ਹਨ।
ਇਹ ਵੀ ਪੜ੍ਹੋ : Farmers Mahapanchayat Update : ਖਨੌਰੀ 'ਚ ਅੱਜ ਮਹਾਪੰਚਾਇਤ, ਮਰਨ ਵਰਤ 'ਤੇ ਬੈਠੇ ਡੱਲੇਵਾਲ ਦੇਣਗੇ ਸੰਦੇਸ਼; 2 ਲੱਖ ਕਿਸਾਨਾਂ ਦੇ ਆਉਣ ਦੀ ਉਮੀਦ