ਰੋਪੜ ਪੁਲਿਸ ਦੀ ਵੱਡੀ ਕਾਰਵਾਈ, 6 ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫ਼ਤਾਰ

By  Pardeep Singh January 2nd 2023 01:59 PM

ਰੋਪੜ:ਰੋਪੜ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਰੋਪੜ ਪੁਲਿਸ ਨੇ ਜੱਗੂ ਭਗਵਾਨਪੁਰੀਆਂ ਦੇ ਗੁਰੱਪ ਦੇ 6 ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇੰਨ੍ਹਾਂ ਕੋਲੋਂ 12 ਪਿਸਟਲ ਅਤੇ 50 ਤੋਂ ਵਧੇਰੇ ਕਾਰਤੂਸ ਬਰਾਮਦ ਕੀਤੇ ਹਨ।

ਇਸ ਨੂੰ ਲੈ ਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕੀਤਾ ਹੈ ਅਤੇ ਰੋਪੜ ਪੁਲਿਸ ਵੱਲੋਂ ਕੀਤੇ ਗਏ ਆਪ੍ਰੇਸ਼ਨ ਨੂੰ ਲੈ ਕੇ ਡੀਜੀਪੀ ਨੇ ਟਵੀਟ ਕਰਕੇ ਦੱਸਿਆ ਹੈ ਕਿ ਜੱਗੂ ਭਗਵਾਨਪੁਰੀਆ ਦੇ ਗੁਰਗੇ 6 ਗ੍ਰਿਫਤਾਰ ਕੀਤੇ ਹਨ।

Related Post