
ਸਮਾਰਾਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 3 ਨਵੰਬਰ ਨੂੰ ਅਚਾਨਕ ਸਮਰਾਲਾ ਤਹਿਸੀਲ ਕੰਪਲੈਕਸ ਵਿਖੇ ਪਹੁੰਚੇ ਅਤੇ ਇਥੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਅਤੇ ਸਮੱਸਿਆਵਾਂ ਦੇ ਬਾਰੇ ਜਾਣਕਾਰੀ ਲਈ। ਮੁੱਖ ਮੰਤਰੀ ਨੇ ਤਹਿਸੀਲ ਦਾ ਸਮਰਾਲਾ ਨਾਲ ਗੱਲਬਾਤ ਕਰਕੇ ਕੰਮਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਸੁਵਿਧਾ ਕੇਂਦਰ ਵਿਚ ਚੱਲ ਰਹੇ ਕੰਮਾਂ ਬਾਰੇ ਵੀ ਜਾਣਕਾਰੀ ਲਈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਚੈਕਿੰਗ ਕਰਨ ਨਹੀਂ ਆਏ, ਉਹ ਲੋਕਾਂ ਦੀਆਂ ਸਮੱਸਿਆਵਾਂ ਜਾਣਨ ਆਏ ਹਨ।
ਇਹ ਵੀ ਪੜ੍ਹੋ: ASSEMBLY BYPOLLS LIVE UPDATES: 6 ਰਾਜਾਂ ਦੀਆਂ 7 ਸੀਟਾਂ 'ਤੇ ਵੋਟਿੰਗ ਜਾਰੀ