Arvind Kejriwal ਨੂੰ 2 ਜੂਨ ਨੂੰ ਹੀ ਜਾਣਾ ਪਵੇਗਾ ਜੇਲ੍ਹ, SC ਨੇ ਪਟੀਸ਼ਨ ਕੀਤੀ ਖਾਰਿਜ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 2 ਜੂਨ ਨੂੰ ਹੀ ਜੇਲ੍ਹ ਜਾਣਾ ਪਵੇਗਾ। ਸੁਪਰੀਮ ਕੋਰਟ ਨੇ ਅੰਤਰਿਮ ਜ਼ਮਾਨਤ ਸੱਤ ਦਿਨ ਵਧਾਉਣ ਦੀ ਉਸ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।

By  Aarti May 29th 2024 11:14 AM

Delhi CM arvind kejriwal Plea Dismissed : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 2 ਜੂਨ ਨੂੰ ਹੀ ਜੇਲ੍ਹ ਜਾਣਾ ਪਵੇਗਾ। ਸੁਪਰੀਮ ਕੋਰਟ ਨੇ ਅੰਤਰਿਮ ਜ਼ਮਾਨਤ ਸੱਤ ਦਿਨ ਵਧਾਉਣ ਦੀ ਉਸ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਦੇ ਰਜਿਸਟਰਾਰ ਨੇ ਪਟੀਸ਼ਨ ਨੂੰ ਸੁਣਵਾਈ ਲਈ ਸਵੀਕਾਰ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ: ਗੈਰ-ਕਾਨੂੰਨੀ ਮਾਈਨਿੰਗ ਮਾਫੀਆ ਖਿਲਾਫ ED ਸਰਗਰਮ, ਪੰਜਾਬ 'ਚ 13 ਥਾਵਾਂ 'ਤੇ ਛਾਪੇਮਾਰੀ

Related Post