Gold And Silver Price Today : ਜਨਮਅਸ਼ਟਮੀ ਮੌਕੇ ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਭਾਰੀ ਗਿਰਾਵਟ, ਜਾਣੋ ਨਵੀਂਆਂ ਕੀਮਤਾਂ

ਦੇਸ਼ ਦੀ ਰਾਸ਼ਟਰੀ ਰਾਜਧਾਨੀ ਦਿੱਲੀ 'ਚ 22 ਕੈਰੇਟ ਸੋਨੇ ਦੀ ਕੀਮਤ 67090 ਰੁਪਏ ਪ੍ਰਤੀ 10 ਗ੍ਰਾਮ ਹੈ। ਜਦੋਂ ਕਿ ਕੱਲ੍ਹ ਇਸ ਦੀ ਕੀਮਤ 67100 ਰੁਪਏ ਸੀ। ਜਦੋਂ ਕਿ 24 ਕੈਰੇਟ ਸੋਨੇ ਦੀ ਕੀਮਤ 73180 ਰੁਪਏ ਪ੍ਰਤੀ 10 ਗ੍ਰਾਮ ਦੇ ਕਰੀਬ ਹੈ।

By  Aarti August 26th 2024 11:13 AM

Gold And Silver Price Today :  ਜਨਮ ਅਸ਼ਟਮੀ ਦੇ ਮੌਕੇ 'ਤੇ ਸੋਨਾ ਅਤੇ ਚਾਂਦੀ ਖਰੀਦਣ ਵਾਲੇ ਖਪਤਕਾਰਾਂ ਲਈ ਅੱਜ ਦੀਆਂ ਤਾਜ਼ਾ ਕੀਮਤਾਂ ਜਾਣਨਾ ਮਹੱਤਵਪੂਰਨ ਹੋ ਸਕਦਾ ਹੈ ਕਿਉਂਕਿ ਮੰਗ ਵਧਣ ਨਾਲ ਇਨ੍ਹਾਂ ਧਾਤਾਂ ਦੀਆਂ ਕੀਮਤਾਂ ਵਧਦੀਆਂ ਹਨ।

ਅੱਜ 22 ਕੈਰੇਟ ਸੋਨੇ ਦੀ ਕੀਮਤ 67,090 ਰੁਪਏ ਪ੍ਰਤੀ 10 ਗ੍ਰਾਮ ਹੈ ਜੋ ਕੱਲ੍ਹ 67,100 ਰੁਪਏ ਪ੍ਰਤੀ 10 ਗ੍ਰਾਮ ਸੀ। ਜਿੱਥੇ ਅੱਜ 24 ਕੈਰੇਟ ਸੋਨੇ ਦੀ ਕੀਮਤ 73,180 ਰੁਪਏ ਪ੍ਰਤੀ 10 ਗ੍ਰਾਮ ਹੈ ਜਦੋਂਕਿ ਕੱਲ੍ਹ ਇਹ 73,190 ਰੁਪਏ ਪ੍ਰਤੀ 10 ਗ੍ਰਾਮ ਸੀ, ਬਾਜ਼ਾਰ ਮਾਹਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਵਾਧਾ ਹੋ ਸਕਦਾ ਹੈ।

ਦੇਸ਼ ਦੀ ਰਾਸ਼ਟਰੀ ਰਾਜਧਾਨੀ ਦਿੱਲੀ 'ਚ 22 ਕੈਰੇਟ ਸੋਨੇ ਦੀ ਕੀਮਤ 67090 ਰੁਪਏ ਪ੍ਰਤੀ 10 ਗ੍ਰਾਮ ਹੈ। ਜਦੋਂ ਕਿ ਕੱਲ੍ਹ ਇਸ ਦੀ ਕੀਮਤ 67100 ਰੁਪਏ ਸੀ। ਜਦੋਂ ਕਿ 24 ਕੈਰੇਟ ਸੋਨੇ ਦੀ ਕੀਮਤ 73180 ਰੁਪਏ ਪ੍ਰਤੀ 10 ਗ੍ਰਾਮ ਦੇ ਕਰੀਬ ਹੈ। ਜਦਕਿ ਇਕ ਦਿਨ ਪਹਿਲਾਂ ਇਸ ਦੀ ਕੀਮਤ 73190 ਰੁਪਏ ਦੇ ਕਰੀਬ ਸੀ। ਕੁੱਲ ਮਿਲਾ ਕੇ ਅੱਜ ਦਿੱਲੀ 'ਚ ਸੋਨੇ ਦੀ ਕੀਮਤ 'ਚ ਗਿਰਾਵਟ ਦਰਜ ਕੀਤੀ ਗਈ ਹੈ।

ਉੱਥੇ ਹੀ ਵੱਖ-ਵੱਖ ਸ਼ਹਿਰਾਂ 'ਚ ਸੋਨੇ ਦੀਆਂ ਕੀਮਤਾਂ ਇਸ ਤਰ੍ਹਾਂ ਹਨ:

ਲਖਨਊ 'ਚ 22 ਕੈਰੇਟ ਸੋਨਾ 67,090 ਰੁਪਏ ਪ੍ਰਤੀ 10 ਗ੍ਰਾਮ ਅਤੇ 24 ਕੈਰੇਟ ਸੋਨਾ 73,180 ਰੁਪਏ ਪ੍ਰਤੀ 10 ਗ੍ਰਾਮ ਹੈ। ਪਟਨਾ ਵਿੱਚ 22 ਕੈਰੇਟ ਸੋਨੇ ਦੀ ਕੀਮਤ 67,000 ਰੁਪਏ ਪ੍ਰਤੀ 10 ਗ੍ਰਾਮ ਹੈ, ਜਦੋਂ ਕਿ ਮੇਰਠ, ਆਗਰਾ, ਅਯੁੱਧਿਆ, ਕਾਨਪੁਰ ਅਤੇ ਮਥੁਰਾ ਵਿੱਚ 24 ਕੈਰੇਟ ਸੋਨੇ ਦੀ ਕੀਮਤ 72,000 ਰੁਪਏ ਪ੍ਰਤੀ 10 ਗ੍ਰਾਮ ਹੈ। 10 ਗ੍ਰਾਮ ਅਤੇ 24 ਕੈਰੇਟ ਸੋਨੇ ਦੀ ਕੀਮਤ 67,090 ਰੁਪਏ ਪ੍ਰਤੀ 10 ਗ੍ਰਾਮ 73,180 ਰੁਪਏ ਹੈ।

ਇਹ ਵੀ ਪੜ੍ਹੋ : Bank Holidays : ਸਤੰਬਰ 'ਚ 15 ਦਿਨ ਬੈਂਕ ਬੰਦ ਰਹਿਣਗੇ, ਪੜ੍ਹੋ ਪੂਰੀ ਜਾਣਕਾਰੀ

Related Post