Gold Rate Today : ਸੋਨੇ ਦੀਆਂ ਕੀਮਤਾਂ ‘ਚ ਆਈ ਗਿਰਾਵਟ, ਚੈੱਕ ਕਰੋ 10 ਗ੍ਰਾਮ ਸੋਨੇ ਦਾ ਰੇਟ

ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਮੁਤਾਬਕ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ। ਆਓ ਜਾਣਦੇ ਹਾਂ ਸ਼ੁੱਧਤਾ ਦੇ ਆਧਾਰ 'ਤੇ 24, 22 ਕੈਰੇਟ ਸੋਨੇ ਦੀ ਤਾਜ਼ਾ ਰੇਟ...

By  Dhalwinder Sandhu June 15th 2024 10:18 AM

Gold Rate Today Falls In India: 15 ਜੂਨ ਯਾਨੀ ਅੱਜ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇੱਜ ਸ਼ੁੱਧ 24 ਕੈਰੇਟ ਸੋਨੇ ਦੀ ਕੀਮਤ 71,880 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨੇ ਦੀ ਕੀਮਤ 65,890 ਰੁਪਏ ਪ੍ਰਤੀ 10 ਗ੍ਰਾਮ ਸੀ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 90,400 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ।

ਵੱਡੇ ਸ਼ਹਿਰਾਂ ਵਿੱਚ ਸੋਨੇ ਦੀ ਕੀਮਤ

  • ਅੱਜ ਪੰਜਾਬ 'ਚ 22 ਕੈਰੇਟ ਸੋਨੇ ਦੀ ਕੀਮਤ 67,200 ਰੁਪਏ ਪ੍ਰਤੀ 10 ਗ੍ਰਾਮ ਅਤੇ 24 ਕੈਰੇਟ ਸੋਨੇ ਦੀ ਕੀਮਤ 73,300 ਰੁਪਏ ਪ੍ਰਤੀ 10 ਗ੍ਰਾਮ ਹੈ।
  • ਚੰਡੀਗੜ੍ਹ 'ਚ 22 ਕੈਰੇਟ ਸੋਨੇ ਦੀ ਕੀਮਤ 67,150 ਰੁਪਏ ਪ੍ਰਤੀ 10 ਗ੍ਰਾਮ ਅਤੇ 24 ਕੈਰੇਟ ਸੋਨੇ ਦੀ ਕੀਮਤ 70,510 ਰੁਪਏ ਪ੍ਰਤੀ 10 ਗ੍ਰਾਮ ਹੈ।
  • ਅੱਜ ਦਿੱਲੀ 'ਚ 22 ਕੈਰੇਟ ਸੋਨੇ ਦੀ ਕੀਮਤ 66,040 ਰੁਪਏ ਪ੍ਰਤੀ 10 ਗ੍ਰਾਮ ਅਤੇ 24 ਕੈਰੇਟ ਸੋਨੇ ਦੀ ਕੀਮਤ 72,030 ਰੁਪਏ ਪ੍ਰਤੀ 10 ਗ੍ਰਾਮ ਹੈ।
  • ਮੁੰਬਈ 'ਚ 22 ਕੈਰੇਟ ਸੋਨੇ ਦੀ ਕੀਮਤ 65,890 ਰੁਪਏ ਪ੍ਰਤੀ 10 ਗ੍ਰਾਮ ਅਤੇ 24 ਕੈਰੇਟ ਸੋਨੇ ਦੀ ਕੀਮਤ 71,880 ਰੁਪਏ ਪ੍ਰਤੀ 10 ਗ੍ਰਾਮ ਹੈ।
  • ਅੱਜ ਅਹਿਮਦਾਬਾਦ ਵਿੱਚ 22 ਕੈਰੇਟ ਸੋਨੇ ਦੀ ਕੀਮਤ 65,940 ਰੁਪਏ ਪ੍ਰਤੀ 10 ਗ੍ਰਾਮ ਅਤੇ 24 ਕੈਰੇਟ ਸੋਨੇ ਦੀ 71,930 ਰੁਪਏ ਪ੍ਰਤੀ 10 ਗ੍ਰਾਮ ਹੈ।
  • ਅੱਜ ਚੇਨਈ ਵਿੱਚ 22 ਕੈਰੇਟ ਸੋਨੇ ਦੀ ਕੀਮਤ 66,490 ਰੁਪਏ ਪ੍ਰਤੀ 10 ਗ੍ਰਾਮ ਅਤੇ 24 ਕੈਰੇਟ ਸੋਨੇ ਦੀ ਕੀਮਤ 71,880 ਰੁਪਏ ਪ੍ਰਤੀ 10 ਗ੍ਰਾਮ ਹੈ।
  • ਅੱਜ ਗੁਰੂਗ੍ਰਾਮ ਵਿੱਚ 22 ਕੈਰੇਟ ਸੋਨੇ ਦੀ ਕੀਮਤ 66,040 ਰੁਪਏ ਪ੍ਰਤੀ 10 ਗ੍ਰਾਮ ਅਤੇ 24 ਕੈਰੇਟ ਸੋਨੇ ਦੀ 72,030 ਰੁਪਏ ਪ੍ਰਤੀ 10 ਗ੍ਰਾਮ ਹੈ।
  • ਅੱਜ ਲਖਨਊ ਵਿੱਚ 22 ਕੈਰੇਟ ਸੋਨੇ ਦੀ ਕੀਮਤ 66,040 ਰੁਪਏ ਪ੍ਰਤੀ 10 ਗ੍ਰਾਮ ਅਤੇ 24 ਕੈਰੇਟ ਸੋਨੇ ਦੀ 72,030 ਰੁਪਏ ਪ੍ਰਤੀ 10 ਗ੍ਰਾਮ ਹੈ।
  • ਬੈਂਗਲੁਰੂ 'ਚ ਅੱਜ 22 ਕੈਰੇਟ ਸੋਨੇ ਦੀ ਕੀਮਤ 65,890 ਰੁਪਏ ਪ੍ਰਤੀ 10 ਗ੍ਰਾਮ ਅਤੇ 24 ਕੈਰੇਟ ਸੋਨੇ ਦੀ ਕੀਮਤ 71,880 ਰੁਪਏ ਪ੍ਰਤੀ 10 ਗ੍ਰਾਮ ਹੈ।
  • ਅੱਜ ਹੈਦਰਾਬਾਦ ਵਿੱਚ 22 ਕੈਰੇਟ ਸੋਨੇ ਦੀ ਕੀਮਤ 65,890 ਰੁਪਏ ਪ੍ਰਤੀ 10 ਗ੍ਰਾਮ ਅਤੇ 24 ਕੈਰੇਟ ਸੋਨੇ ਦੀ ਕੀਮਤ 71,880 ਰੁਪਏ ਪ੍ਰਤੀ 10 ਗ੍ਰਾਮ ਹੈ।
  • ਕੋਲਕਾਤਾ 'ਚ ਅੱਜ 22 ਕੈਰੇਟ ਸੋਨੇ ਦੀ ਕੀਮਤ 66,040 ਰੁਪਏ ਪ੍ਰਤੀ 10 ਗ੍ਰਾਮ ਅਤੇ 24 ਕੈਰੇਟ ਸੋਨੇ ਦੀ ਕੀਮਤ 72,030 ਰੁਪਏ ਪ੍ਰਤੀ 10 ਗ੍ਰਾਮ ਹੈ।

ਸੋਨੇ ਦੀ ਪ੍ਰਚੂਨ ਕੀਮਤ

ਭਾਰਤ ਵਿੱਚ ਸੋਨੇ ਦੀ ਪ੍ਰਚੂਨ ਕੀਮਤ, ਜੋ ਕਿ ਖਪਤਕਾਰਾਂ ਲਈ ਪ੍ਰਤੀ ਯੂਨਿਟ ਭਾਰ ਦੀ ਅੰਤਿਮ ਕੀਮਤ ਨੂੰ ਦਰਸਾਉਂਦੀ ਹੈ, ਧਾਤ ਦੇ ਅੰਦਰੂਨੀ ਮੁੱਲ ਤੋਂ ਪਰੇ ਵੱਖ-ਵੱਖ ਕਾਰਕਾਂ ਦੁਆਰਾ ਪ੍ਰਭਾਵਿਤ ਹੁੰਦੀ ਹੈ। ਸੋਨਾ ਭਾਰਤ ਵਿੱਚ ਬਹੁਤ ਸੱਭਿਆਚਾਰਕ ਮਹੱਤਵ ਰੱਖਦਾ ਹੈ, ਇੱਕ ਵੱਡੇ ਨਿਵੇਸ਼ ਵਜੋਂ ਸੇਵਾ ਕਰਦਾ ਹੈ ਅਤੇ ਰਵਾਇਤੀ ਵਿਆਹਾਂ ਅਤੇ ਤਿਉਹਾਰਾਂ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ।

ਇਹ ਵੀ ਪੜੋ: ਚੰਡੀਗੜ੍ਹ 'ਚ ਤਾਪਮਾਨ 44 ਡਿਗਰੀ ਤੋਂ ਪਾਰ, 19 ਜੂਨ ਨੂੰ ਬਦਲ ਸਕਦਾ ਹੈ ਮੌਸਮ

Related Post