Dog Lover ਲਈ ਵੱਡੀ ਖ਼ਬਰ, ਭਾਰਤ ਚ ਕੁੱਤਿਆਂ ਦੀਆਂ 23 ਨਸਲਾਂ ਤੇ ਲੱਗੀ ਪਾਬੰਦੀ, ਦੇਖੋ ਪੂਰੀ ਸੂਚੀ
KRISHAN KUMAR SHARMA
March 14th 2024 03:48 PM

ਖਤਰਨਾਕ ਕੁੱਤੇ ਪਾਲਣ ਦੇ ਸ਼ੌਕੀਨਾਂ ਨੂੰ ਕੇਂਦਰ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਸਰਕਾਰ ਨੇ ਭਾਰਤ 'ਚ 23 ਖਤਰਨਾਕ ਕੁੱਤਿਆਂ ਦੀਆਂ ਨਸਲਾਂ 'ਤੇ ਪਾਬੰਦੀ ਲਗਾ ਦਿੱਤੀ ਹੈ। ਦੱਸ ਦਈਏ ਕਿ ਰੋਜ਼ਾਨਾ ਕਿਤੇ ਨਾ ਕਿਤੇ ਅਜਿਹੇ ਖਤਰਨਾਕ ਕੁੱਤਿਆਂ ਵੱਲੋਂ ਬੱਚਿਆਂ ਅਤੇ ਬਜ਼ੁਰਗਾਂ 'ਤੇ ਹਮਲਿਆਂ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ, ਜਿਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।
ਖਬਰ ਅਪਡੇਟ ਜਾਰੀ...