Holiday In Punjab : ਪੰਜਾਬ ਸਰਕਾਰ ਨੇ ਇਸ ਦਿਨ ਕੀਤਾ ਸਰਕਾਰੀ ਛੁੱਟੀ ਦਾ ਐਲਾਨ, ਜਾਣੋ ਕਾਰਨ

ਮਿਲੀ ਜਾਣਕਾਰੀ ਮੁਤਾਬਿਕ ਪੰਚਾਇਤੀ ਚੋਣ ਵਾਲੇ ਦਿਨ ਛੁੱਟੀ ਕਰਨ ਦਾ ਉਦੇਸ਼ ਇਹ ਹੈ ਕਿ ਇਸ ਦਿਨ ਵੋਟਰ ਵੱਧ ਤੋਂ ਵੱਧ ਚੋਣ ਪ੍ਰਕਿਰਿਆ ’ਚ ਆਪਣੀ ਭਾਗੀਦਾਰੀ ਨੂੰ ਯਕੀਨੀ ਬਣਾਉਣ।

By  Aarti October 9th 2024 11:41 AM

Holiday In Punjab : ਪੰਜਾਬ ਸਰਕਾਰ ਨੇ ਆਉਣ ਵਾਲੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਚਾਇਤੀ ਚੋਣ ਵਾਲੇ ਦਿਨ ਛੁੱਟੀ ਕਰਨ ਦਾ ਉਦੇਸ਼ ਇਹ ਹੈ ਕਿ ਇਸ ਦਿਨ ਵੋਟਰ ਵੱਧ ਤੋਂ ਵੱਧ ਚੋਣ ਪ੍ਰਕਿਰਿਆ ’ਚ ਆਪਣੀ ਭਾਗੀਦਾਰੀ ਨੂੰ ਯਕੀਨੀ ਬਣਾਉਣ। ਜਿਸ ਦੇ ਚੱਲਦੇ ਇਸ ਦਿਨ ਸਾਰੇ ਸਰਕਾਰੀ ਦਫਤਰ, ਅਦਾਰੇ, ਵਿੱਦਿਅਕ ਅਦਾਰੇ ਬੰਦ ਰਹਿਣਗੇ। 


Related Post