Kota Student Death News : ਕੋਟਾ ’ਚ ਇੱਕ ਹੋਰ ਮੌਤ; ਵਿਦਿਆਰਥਣ ਨੇ ਫਾਹਾ ਲੈ ਆਪਣੀ ਜੀਵਨ ਲੀਲਾ ਕੀਤੀ ਸਮਾਪਤ

ਖੁਦਕੁਸ਼ੀ ਕਰਨ ਵਾਲੀ ਕੁੜੀ ਗੁਜਰਾਤ ਦੀ ਰਹਿਣ ਵਾਲੀ ਸੀ, ਉਹ ਕੋਟਾ ਦੇ ਜਵਾਹਰ ਨਗਰ ਵਿੱਚ ਰਹਿ ਕੇ ਤਿਆਰੀ ਕਰ ਰਹੀ ਸੀ। ਖੁਦਕੁਸ਼ੀ ਦੀ ਸੂਚਨਾ ਮਿਲਣ ਤੋਂ ਬਾਅਦ ਜਵਾਹਰ ਨਗਰ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

By  Aarti January 22nd 2025 01:21 PM

Kota Student Death News : ਕੋਟਾ ਵਿੱਚ ਖੁਦਕੁਸ਼ੀਆਂ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ। ਬੁੱਧਵਾਰ ਨੂੰ ਇੱਕ ਹੋਰ ਕੋਚਿੰਗ ਵਿਦਿਆਰਥੀ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਖੁਦਕੁਸ਼ੀ ਕਰਨ ਵਾਲੀ ਕੁੜੀ ਗੁਜਰਾਤ ਦੀ ਰਹਿਣ ਵਾਲੀ ਸੀ, ਉਹ ਕੋਟਾ ਦੇ ਜਵਾਹਰ ਨਗਰ ਵਿੱਚ ਰਹਿ ਕੇ ਤਿਆਰੀ ਕਰ ਰਹੀ ਸੀ। ਖੁਦਕੁਸ਼ੀ ਦੀ ਸੂਚਨਾ ਮਿਲਣ ਤੋਂ ਬਾਅਦ ਜਵਾਹਰ ਨਗਰ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

Related Post