ਹੈਰੋਇਨ ਦੀ ਵੱਡੀ ਖੇਪ ਬਰਾਮਦ, DGP ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

By  Pardeep Singh December 3rd 2022 07:37 PM
ਹੈਰੋਇਨ ਦੀ ਵੱਡੀ ਖੇਪ ਬਰਾਮਦ, DGP ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਫਾਜ਼ਿਲਕਾ ਪੁਲਿਸ ਅਤੇ ਬੀਐਸਐਫ ਦੇ ਸਾਂਝੇ ਅਪ੍ਰੇਸ਼ਨ ਦੌਰਾਨ 26.850 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਡੀਜੀਪੀ ਦਾ ਕਹਿਣਾ ਹੈ ਕਿ ਹੈਰੋਇਨ ਬਰਾਮਦ ਕਰਕੇ ਮਾਮਲਾ ਦਰਜ ਕੀਤਾ  ਗਿਆ ਹੈ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।



Related Post