ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ

ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ।

By  Amritpal Singh September 12th 2024 07:41 PM

ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਦੱਸ ਦੇਈਏ ਕਿ 38 IAS ਅਤੇ ਇੱਕ ਪੀਸੀਐਸ ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ। 8 DC ਵੀ ਬਦਲੇ ਗਏ ਹਨ। ਜਿਨ੍ਹਾਂ ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ ਉਨ੍ਹਾਂ ਦਾ ਵੇਰਵਾ ਇਸ ਪ੍ਰਕਾਰ ਹੈ 


Related Post