Punjab Cabinet Meeting News : 3 ਅਪ੍ਰੈਲ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਅਹਿਮ ਮੁੱਦਿਆਂ ਉਤੇ ਹੋ ਸਕਦੀ ਚਰਚਾ

Punjab Cabinet Meeting News : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 3 ਅਪ੍ਰੈਲ ਨੂੰ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਉਤੇ ਸਵੇਰੇ 10.40 ਵਜੇ ਇਹ ਮੀਟਿੰਗ ਹੋਵੇਗੀ।

By  Shanker Badra April 2nd 2025 11:56 AM -- Updated: April 2nd 2025 12:08 PM

Punjab Cabinet Meeting News : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 3 ਅਪ੍ਰੈਲ ਨੂੰ ਯਾਨੀ ਭਲਕੇ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਉਤੇ ਸਵੇਰੇ 10.40 ਵਜੇ ਇਹ ਮੀਟਿੰਗ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ 'ਚ ਪੰਜਾਬ ਦੇ ਕਈ ਅਹਿਮ ਮੁੱਦਿਆਂ ’ਤੇ ਚਰਚਾ ਹੋ ਸਕਦੀ ਹੈ।   

ਦੱਸ ਦੇਈਏ ਕਿ 26 ਮਾਰਚ ਨੂੰ ਮਾਨ ਸਰਕਾਰ ਦਾ ਚੌਥਾ ਬਜਟ ਪੇਸ਼ ਕੀਤਾ ਗਿਆ ਸੀ। 

Related Post