Ludhiana Assembly Election : ਪੰਜਾਬ 'ਚ ਮੁੜ ਚੋਣਾਂ ! ਲੁਧਿਆਣਾ ਪੱਛਮੀ ਵਿਧਾਨ ਸਭਾ ਲਈ ਜਾਰੀ ਹੋਇਆ ਨੋਟੀਫਿਕੇਸ਼ਨ

Ludhiana West Assembly Elections : ਪੰਜਾਬ ਵਿਧਾਨ ਸਭਾ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਲੁਧਿਆਣਾ ਪੱਛਮੀ ਹਲਕੇ ਤੋਂ ਵਿਧਾਨ ਸਭਾ ਦੀ 6 ਮਹੀਨਿਆਂ 'ਚ 10 ਜੁਲਾਈ ਤੋਂ ਪਹਿਲਾਂ ਮੁੜ ਚੋਣ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਹੋਇਆ ਹੈ।

By  KRISHAN KUMAR SHARMA January 17th 2025 09:49 AM -- Updated: January 17th 2025 10:00 AM

Ludhiana West Assembly Elections : ਪੰਜਾਬ 'ਚ ਛੇਤੀ ਹੀ ਮੁੜ ਇੱਕ ਹੋਰ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਪੰਜਾਬ ਵਿਧਾਨ ਸਭਾ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਲੁਧਿਆਣਾ ਪੱਛਮੀ ਹਲਕੇ ਤੋਂ ਵਿਧਾਨ ਸਭਾ ਦੀ 6 ਮਹੀਨਿਆਂ 'ਚ 10 ਜੁਲਾਈ ਤੋਂ ਪਹਿਲਾਂ ਮੁੜ ਚੋਣ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਹੋਇਆ ਹੈ।


ਦੱਸ ਦਈਏ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦਾ ਪਿਛਲੇ ਦਿਨੀ ਦਿਹਾਂਤ ਹੋ ਗਿਆ ਸੀ, ਜਿਸ ਪਿੱਛੋਂ 11 ਜਨਵਰੀ ਤੋਂ ਇਹ ਵਿਧਾਨ ਸਭਾ ਖਾਲੀ ਹੈ।

ਦੱਸ ਦਈਏ ਕਿ ਹੁਣ ਇਹ ਚੋਣ 6 ਮਹੀਨਿਆਂ ਦੇ ਅੰਦਰ 10 ਜੁਲਾਈ ਤੋਂ ਪਹਿਲਾਂ ਕਰਵਾਉਣੀ ਹੋਵੇਗੀ।

Related Post