Sheikh Hasina Dramatic Rise And Downfall : ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ...ਪਿਤਾ ਤੋਂ ਵਿਰਾਸਤ ’ਚ ਮਿਲੀ ਸਿਆਸਤ ਦਾ ਕੁਝ ਇਸ ਤਰ੍ਹਾਂ ਹੋਇਆ ਪਤਨ
ਬੰਗਲਾਦੇਸ਼ ਇਸ ਸਮੇਂ ਦੁਨੀਆ ਭਰ ਦੇ ਮੀਡੀਆ ਵਿੱਚ ਚਰਚਾ ਦਾ ਸਭ ਤੋਂ ਵੱਡਾ ਵਿਸ਼ਾ ਹੈ। ਸੋਮਵਾਰ ਨੂੰ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਸਤੀਫਾ ਦੇ ਕੇ ਭਾਰਤ ਆ ਗਏ। ਇਸ ਤੋਂ ਬਾਅਦ ਦੇਸ਼ ਦੀ ਫੌਜ ਨੇ ਚਾਰਜ ਸੰਭਾਲਦਿਆਂ ਕਿਹਾ ਕਿ ਅੰਤਰਿਮ ਸਰਕਾਰ ਬਣਾਈ ਜਾਵੇਗੀ।
Aarti
August 6th 2024 05:30 PM
Sheikh Hasina Dramatic Rise And Downfall : ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਰਾਖਵੇਂਕਰਨ ਵਿਵਾਦ ਕਾਰਨ ਹਫ਼ਤਿਆਂ ਦੇ ਹਿੰਸਕ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ, 5 ਅਗਸਤ, 2024 ਨੂੰ ਅਹੁਦਾ ਛੱਡਣ ਅਤੇ ਦੇਸ਼ ਛੱਡਣ ਲਈ ਮਜਬੂਰ ਹੋਣਾ ਪਿਆ। ਇਸ ਤੋਂ ਤੁਰੰਤ ਬਾਅਦ ਫੌਜ ਮੁਖੀ ਜਨਰਲ ਵਕਾਰ-ਉਸ-ਜ਼ਮਾਨ ਨੇ ਅੰਤਰਿਮ ਸਰਕਾਰ ਦੇ ਗਠਨ ਦਾ ਐਲਾਨ ਕੀਤਾ।
ਸ਼ੇਖ ਹਸੀਨਾ ਦਾ ਉਭਾਰ ਅਤੇ ਪਤਨ
ਕੌਣ ਹੈ ਸ਼ੇਖ ਹਸੀਨਾ ?
ਪਰਿਵਾਰ
ਸ਼ੇਖ ਹਸੀਨਾ ਨਾਲ ਜੁੜੀਆਂ ਕੁਝ ਅਣਸੁਣੀਆਂ ਗੱਲਾਂ
ਸ਼ੇਖ ਹਸੀਨਾ ਦਾ ਹੁਣ ਤੱਕ ਦਾ ਸਿਆਸੀ ਸਫ਼ਰ