Sri Akal Takht Sahib ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਹਸਪਤਾਲ ਭਰਤੀ

ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਨਾਸਾਜ਼

By  Aarti October 3rd 2024 09:11 AM -- Updated: October 3rd 2024 09:34 AM

Sri Akal Takht Sahib : ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਸਿਹਤ ਵਿਗੜਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਡੇਂਗੂ ਹੋਣ ਦਾ ਖ਼ਦਸ਼ਾ ਹੋਣ ਦਾ ਖਦਸਾ ਹੈ ਜਿਸਦੇ ਚੱਲਦੇ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। 

ਖ਼ਬਰ ਦਾ ਅਪਡੇਟ ਜਾਰੀ ਹੈ..

Related Post