Earthquake in Delhi-NCR: ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ
Earthquake in Delhi-NCR: ਦਿੱਲੀ-ਐੱਨਸੀਆਰ 'ਚ ਐਤਵਾਰ ਦੁਪਹਿਰ ਕਰੀਬ 4 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
Amritpal Singh
October 15th 2023 04:17 PM --
Updated:
October 15th 2023 04:25 PM
Earthquake in Delhi-NCR: ਦਿੱਲੀ-ਐੱਨਸੀਆਰ 'ਚ ਐਤਵਾਰ ਦੁਪਹਿਰ ਕਰੀਬ 4 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਲੋਕ ਡਰ ਗਏ ਅਤੇ ਘਰਾਂ ਤੋਂ ਬਾਹਰ ਭੱਜ ਗਏ। ਐਨਸੀਆਰ ਦੇ ਫਰੀਦਾਬਾਦ, ਗਾਜ਼ੀਆਬਾਦ, ਨੋਇਡਾ, ਗ੍ਰੇਟਰ ਨੋਇਡਾ ਅਤੇ ਗੁਰੂਗ੍ਰਾਮ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।