ਸੁਖਬੀਰ ਸਿੰਘ ਬਾਦਲ ਨੇ ਬਲਵਿੰਦਰ ਸਿੰਘ ਭੂੰਦੜ ਨੂੰ ਬਣਾਇਆ ਕਾਰਜਕਾਰੀ ਪ੍ਰਧਾਨ

ਸ਼੍ਰੋਮਣੀ ਅਕਾਲੀ ਦਲ ਨੇ ਵੱਡਾ ਫੈਸਲਾ ਲੈ ਲਿਆ ਹੈ। ਅਕਾਲੀ ਦਲ ਨੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ।

By  Amritpal Singh August 29th 2024 04:35 PM -- Updated: August 29th 2024 04:59 PM

Balwinder Singh Bhundar: ਸ਼੍ਰੋਮਣੀ ਅਕਾਲੀ ਦਲ ਨੇ ਵੱਡਾ ਫੈਸਲਾ ਲੈ ਲਿਆ ਹੈ। ਅਕਾਲੀ ਦਲ ਨੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ।

ਦੱਸ ਦਈਏ ਕਿ ਕੱਲ੍ਹ ਅਕਾਲ ਤਖਤ ਸਾਹਿਬ ਉਤੇ ਸਿੰਘ ਸਹਿਬਾਨ ਦੀ ਇਕੱਤਰਤਾ ਹੈ। ਇਸ ਦੌਰਾਨ ਸੁਖਬੀਰ ਬਾਦਲ ਵੱਲੋਂ ਦਿੱਤੇ ਗਏ ਸਪਸ਼ਟੀਕਰਨ ਬਾਰੇ ਕੋਈ ਫੈਸਲਾ ਲਿਆ ਜਾ ਸਕਦਾ ਹੈ। ਹਾਲਾਂਕਿ ਹੁਣ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ।



Related Post