ਸਖ਼ਤ ਸੁਰੱਖਿਆ ਹੇਠ ਸ੍ਰੀ ਅਕਾਲ ਤਖਤ ਸਾਹਿਬ ਪੁੱਜੇ ਸੁਖਬੀਰ ਸਿੰਘ ਬਾਦਲ

Sukhbir Singh Badal: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਅੰਮ੍ਰਿਤਸਰ 'ਚ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪਹੁੰਚ ਕੇ ਮੱਥਾ ਟੇਕਿਆ।

By  Amritpal Singh December 13th 2024 11:41 AM -- Updated: December 13th 2024 12:41 PM

Sukhbir Singh Badal:ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਅੰਮ੍ਰਿਤਸਰ 'ਚ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪਹੁੰਚ ਕੇ ਮੱਥਾ ਟੇਕਿਆ। ਇਸ ਤੋਂ ਪਹਿਲਾਂ ਅਕਾਲੀ ਦਲ ਦੇ ਹੋਰ ਆਗੂ ਵੀ ਉਥੇ ਪਹੁੰਚ ਗਏ। ਆਪਣੀ 10 ਦਿਨਾਂ ਦੀ ਸੇਵਾ ਪੂਰੀ ਕਰਨ ਤੋਂ ਬਾਅਦ ਇਹ ਸਾਰੇ ਅੰਮ੍ਰਿਤਸਰ ਪੁੱਜੇ ਤੇ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਸੇਵਾ ਪੂਰੀ ਕੀਤੀ। 

ਇਸ ਦੌਰਾਨ ਅਕਾਲੀ ਆਗੂ ਦਲਜੀਤ ਸਿੰਘ ਚੀਮਾ  ਨੇ ਕਿਹਾ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਨੂੰ ਦਿੱਤੇ ਹੁਕਮਾਂ ਨੂੰ ਪ੍ਰਵਾਨ ਕਰਦਿਆਂ ਆਪਣੀ ਸੇਵਾ ਪੂਰੀ ਕਰ ਲਈ ਹੈ। ਮੈਂ ਸਾਰੀ ਲੀਡਰਸ਼ਿਪ ਦਾ ਧੰਨਵਾਦ ਕਰਦਾ ਹਾਂ ਕਿ ਸਾਰਿਆਂ ਨੇ ਸੇਵਾ ਵਿੱਚ ਉਤਸ਼ਾਹ ਨਾਲ ਯੋਗਦਾਨ ਪਾਇਆ। 


Related Post