Patiala Accident News : ਪਟਿਆਲਾ ਦੇ ਨਾਭਾ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ, ਇੱਕ ਨੌਜਵਾਨ ਦੀ ਹੋਈ ਮੌਤ

ਮਾਮਲੇ ਸਬੰਧੀ ਪੁਲਿਸ ਨੇ ਦੱਸਿਆ ਕਿ ਰਾਤ ਕਰੀਬ 11.30 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਜਦੋਂ ਪੁਲਿਸ ਪਾਰਟੀ ਉੱਥੇ ਪਹੁੰਚੀ ਤਾਂ ਇੱਕ ਕਾਰ ਹਾਦਸਾਗ੍ਰਸਤ ਹੋ ਗਈ ਹੈ। ਜਦੋਂ ਅਸੀਂ ਮੌਕੇ 'ਤੇ ਪਹੁੰਚੇ ਤਾਂ ਦੇਖਿਆ ਕਿ ਇੱਕ ਕਾਰ ਦਰੱਖਤ ਨਾਲ ਟਕਰਾਈ ਸੀ।

By  Aarti December 22nd 2024 05:22 PM

Patiala Accident News : ਪਟਿਆਲਾ ਦੇ ਨਾਭਾ ਰੋਡ 'ਤੇ ਇੱਕ ਭਿਆਨਕ ਹਾਦਸਾ ਵਾਪਰਿਆ, ਜਦੋਂ ਪਟਿਆਲਾ ਤੋਂ ਨਾਭਾ ਜਾ ਰਹੇ ਤਿੰਨ ਨੌਜਵਾਨਾਂ ਦੀ ਕਾਰ ਇੱਕ ਟਰੱਕ ਨਾਲ ਟਕਰਾ ਗਈ। ਹਾਦਸਾ ਇਨ੍ਹਾਂ ਜਿਆਦਾ ਭਿਆਨਕ ਸੀ ਮੌਕੇ ’ਤੇ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਮਿਲੀ ਜਾਣਕਾਰੀ ਮੁਤਾਬਿਕ ਹਾਦਸਾ 11.30 ਵਜੇ ਦੇ ਕਰੀਬ ਵਾਪਰਿਆ ਸੀ। ਮ੍ਰਿਤਕ ਦੀ ਪਛਾਣ ਨਵਪ੍ਰੀਤ ਸਿੰਘ  ਉਮਰ 28 ਸਾਲ ਵਜੋਂ ਹੋਈ ਹੈ। ਮਾਮਲੇ ਸਬੰਧੀ ਪੁਲਿਸ ਨੇ ਦੱਸਿਆ ਕਿ ਰਾਤ ਕਰੀਬ 11.30 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਜਦੋਂ ਪੁਲਿਸ ਪਾਰਟੀ ਉੱਥੇ ਪਹੁੰਚੀ ਤਾਂ ਇੱਕ ਕਾਰ ਹਾਦਸਾਗ੍ਰਸਤ ਹੋ ਗਈ ਹੈ। ਜਦੋਂ ਅਸੀਂ ਮੌਕੇ 'ਤੇ ਪਹੁੰਚੇ ਤਾਂ ਦੇਖਿਆ ਕਿ ਇੱਕ ਕਾਰ ਦਰੱਖਤ ਨਾਲ ਟਕਰਾਈ ਸੀ। 

ਉਨ੍ਹਾਂ ਦੱਸਿਆ ਕਿ ਰਾਤ ਕਰੀਬ 11.30 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਜਦੋਂ ਪੁਲਿਸ ਪਾਰਟੀ ਉੱਥੇ ਪਹੁੰਚੀ ਤਾਂ ਇੱਕ ਕਾਰ ਹਾਦਸਾਗ੍ਰਸਤ ਹੋ ਗਈ ਹੈ। ਜਦੋਂ ਅਸੀਂ ਮੌਕੇ 'ਤੇ ਪਹੁੰਚੇ ਤਾਂ ਦੇਖਿਆ ਕਿ ਇੱਕ ਕਾਰ ਦਰੱਖਤ ਨਾਲ ਟਕਰਾਈ ਹੋਈ ਸੀ ਜਿਸ 'ਚ 3 ਨੌਜਵਾਨ ਸਵਾਰ ਸਨ, ਜਿਸ 'ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਿਸ ਦਾ ਨਾਂ ਨਵਪ੍ਰੀਤ ਉਮਰ 28 ਸਾਲ, ਵਾਸੀ ਨਾਭਾ ਹੈ ਅਤੇ ਬਾਕੀ 2 ਨੌਜਵਾਨਾਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿਸ ਦੀ ਹਾਲਤ ਫਿਲਹਾਲ ਗੰਭੀਰ ਬਣੀ ਹੋਈ ਹੈ।

ਇਹ ਵੀ ਪੜ੍ਹੋ  : Mohali Building Collapse: ਮੁਹਾਲੀ 'ਚ ਬੇਸਮੈਂਟ ਦੀ ਖੁਦਾਈ ਕਾਰਨ ਡਿੱਗੀ ਬਹੁਮੰਜ਼ਿਲਾ ਇਮਾਰਤ, ਹਾਦਸੇ 'ਚ ਮਿਲੀ ਇੱਕ ਹੋਰ ਲਾਸ਼, ਹੁਣ ਤੱਕ 2 ਮੌਤਾਂ ਤੇ ਕਈ ਦੱਬੇ

Related Post