Punjab Public Holidays 2025 List : ਪੰਜਾਬ ਸਰਕਾਰ ਵੱਲੋਂ ਸਾਲ 2025 ਦੀਆਂ ਛੁੱਟੀਆਂ ਦਾ ਕੈਲੰਡਰ ਜਾਰੀ, ਇੱਥੇ ਦੇਖੋ ਪੂਰੀ ਲਿਸਟ
ਪੰਜਾਬ ਸਰਕਾਰ ਨੇ ਸਾਲ 2025 ਦੀਆਂ ਸਰਕਾਰੀ ਛੁੱਟੀਆਂ ਦੀ ਲਿਸਟ ਜਾਰੀ ਕਰ ਦਿੱਤੀ ਹੈ, ਜਿਸ ਸਾਲ ਦੀਆਂ 28 ਸਰਕਾਰੀ ਛੁੱਟੀਆਂ ਦਾ ਪੂਰਾ ਵੇਰਵਾ ਦਿੱਤਾ ਗਿਆ ਹੈ।
Aarti
December 11th 2024 04:00 PM
Punjab Public Holidays 2025 List : ਪੰਜਾਬ ਸਰਕਾਰ ਵੱਲੋਂ ਸਾਲ 2025 ਲਈ ਗਜ਼ਟਿਡ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਹੁਣ ਇਸ ਸਾਲ 2024 ਦੇ ਖਤਮ ਹੋਣ 'ਚ ਕੁਝ ਹੀ ਦਿਨ ਬਚੇ ਹਨ ਅਤੇ ਜਲਦੀ ਹੀ ਨਵਾਂ ਸਾਲ 2025 ਸ਼ੁਰੂ ਹੋਣ ਜਾ ਰਿਹਾ ਹੈ। ਹਰ ਵਿਅਕਤੀ ਨੂੰ ਨਵੇਂ ਸਾਲ ਦਾ ਬੇਸਬਰੀ ਨਾਲ ਇੰਤਜ਼ਾਰ ਹੁੰਦਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਨਵੇਂ ਸਾਲ ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।