ਪੰਜਾਬ ਵਿੱਚ 22 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ, ਗੁਰਪ੍ਰੀਤ ਸਿੰਘ ਭੁੱਲਰ ਅੰਮ੍ਰਿਤਸਰ ਦੇ ਬਣੇ ਪੁਲੀਸ ਕਮਿਸ਼ਨਰ

Punjab News: ਪੰਜਾਬ ਸਰਕਾਰ ਨੇ 22 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਅਜੈ ਗਾਂਧੀ ਨੂੰ ਮੋਗਾ ਦਾ ਐਸਐਸਪੀ ਅਤੇ ਗੁਰਪ੍ਰੀਤ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਦਾ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

By  Amritpal Singh September 25th 2024 07:02 PM -- Updated: September 25th 2024 07:07 PM

Punjab News: ਪੰਜਾਬ ਸਰਕਾਰ ਨੇ 22 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਅਜੈ ਗਾਂਧੀ ਨੂੰ ਮੋਗਾ ਦਾ ਐਸਐਸਪੀ ਅਤੇ ਗੁਰਪ੍ਰੀਤ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਦਾ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਨੌਨਿਹਾਲ ਸਿੰਘ ਨੂੰ ਏਡੀਜੀਪੀ ਇੰਟਰਨਲ ਵਿਜੀਲੈਂਸ ਸੈੱਲ ਅਤੇ ਐਸਪੀਐਸ ਪਰਮਾਰ ਨੂੰ ਏਡੀਜੀਪੀ ਲਾਅ ਐਂਡ ਆਰਡਰ ਬਣਾਇਆ ਗਿਆ ਹੈ। ਨਵੇਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ।







Related Post