PM Modi Cabinet Portfolio Live: ਹਾਲ ਹੀ ਵਿੱਚ ਬਣੀ ਐਨਡੀਏ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ 7, ਲੋਕ ਕਲਿਆਣ ਮਾਰਗ, ਦਿੱਲੀ ਵਿੱਚ ਹੋ ਰਹੀ ਹੈ। ਇਸ ਮੀਟਿੰਗ ਵਿੱਚ ਮੰਤਰੀਆਂ ਦੇ ਵਿਭਾਗਾਂ ਦੀ ਵੰਡ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਪੀਐਮਓ ਪਹੁੰਚ ਕੇ ਚਾਰਜ ਸੰਭਾਲ ਲਿਆ।