Punjab Assembly Election 2022: 'ਆਪ' ਨੇ ਕਾਂਗਰਸ ਦੇ ਲੀਡਰਾਂ 'ਤੇ ਲਗਾਏ ਵੱਡੇ ਇਲਜ਼ਾਮ

By  Pardeep Singh February 20th 2022 07:11 AM

ਬਰਨਾਲਾ: ਹਲਕਾ ਭਦੌਰ ਦੇ ਲੋਕਾਂ ਵਿੱਚ ਉਦੋਂ ਹਲਚਲ ਮੱਚ ਗਈ ਜਦੋਂ ਇਕ ਪਿੰਡ ਉੱਗੋਕੇ ਵਿੱਚ ਭਦੌੜ ਵਿੱਚ ਲੋਕਾਂ ਨੇ ਅੱਧੀ ਰਾਤ ਨੂੰ ਇਕ ਕਾਂਗਰਸੀ ਲੀਡਰ ਰਜਿੰਦਰ ਕੌਰ ਮੀਮਸਾ ਅਤੇ ਉਸਦੇ ਸਾਥੀ ਪਿੰਡ ਘੁੰਮ ਰਹੇ ਸਨ। ਉਨ੍ਹਾਂ ਉੱਤੇ ਇਲਜ਼ਾਮ ਲਗਾਏ ਗਏ ਹਨ ਕਿ ਉਹ ਵੋਟਾਂ ਦੀ ਖਰੀਦ ਵਿੱਚ ਲੱਗੇ ਹੋਏ ਹਨ।ਵੋਟਾਂ ਤੋਂ ਪਹਿਲੀ ਰਾਤ ਨੂੰ ਕਾਂਗਰਸ ਦੇ ਲੀਡਰ ਰਜਿੰਦਰ ਕੌਰ ਮੀਮਸਾ ਉੱਤੇ ਵੋਟਾਂ ਦੀ ਖਰੀਦ ਕਰਨ ਉੱਤੇ ਵੱਡੇ ਇਲਜ਼ਾਮ ਲੱਗੇ ਹਨ। Punjab Assembly Election 2022: 'ਆਪ' ਨੇ ਕਾਂਗਰਸ ਦੇ ਲੀਡਰਾਂ 'ਤੇ ਲਗਾਏ ਵੱਡੇ ਇਲਜ਼ਾਮ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖਿਲਾਫ਼ ਚੋਣ ਲੜ ਰਹੇ ਹਨ ਅਤੇ ਇਹ ਪਿੰਡ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਦਾ ਹੈ। ਇਸ ਬਾਰੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਚੋਣ ਕਮਿਸ਼ਨ ਨੂੰ ਇਸ ਬਾਰੇ ਸ਼ਿਕਾਇਤ ਕੀਤੀ ਅਤੇ ਪੁਲਿਸ ਮੌਕੇ ਉੱਤੇ ਪਹੁੰਚੀ। ਇਆPunjab Assembly Election 2022: 'ਆਪ' ਨੇ ਕਾਂਗਰਸ ਦੇ ਲੀਡਰਾਂ 'ਤੇ ਲਗਾਏ ਵੱਡੇ ਇਲਜ਼ਾਮ ਵੋਟਾਂ ਦੀ ਖਰੀਦਦਾਰੀ ਨੂੰ ਲੈ ਕੇ ਕੱਲ ਚੋਣ ਕਮਿਸ਼ਨ ਕਰੁਣਾ ਰਾਜੂ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ ਜੇਕਰ ਵੋਟ ਬਦਲੇ ਕੋਈ ਵਿਅਕਤੀ ਉਨਾਂ ਨੂੰ ਪੈਸਾ, ਦਾਰੂ, ਨਸ਼ੀਲਾ ਪਦਾਰਥ ਜਾਂ ਉਪਰੋਕਤ ਵਿੱਚੋਂ ਕੋਈ ਲਾਲਚ ਜਾਂ ਡਰ ਦੇਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸਦੀ ਸ਼ਿਕਾਇਤ ਕੀਤੀ ਜਾਵੇਗੀ। ਡਾ. ਰਾਜੂ ਨੇ ਕਿਹਾ ਕਿ ਚਲਣ-ਫਿਰਨ ਵਿੱਚ ਅਸਮਰਥ ਵੋਟਰਾਂ ਦੀ ਸਹੂਲਤ ਲਈ ਵੋਟ ਪਾਉਣ ਲਈ ਜਾਣ ਅਤੇ ਵਾਪਿਸ ਘਰ ਆਉਣ ਵਾਸਤੇ ਗੱਡੀ ਦੀ ਸਹੂਲਤ, ਵੀਲ ਚੇਅਰ, ਵੋਟ ਬੂਥ ਤੱਕ ਜਾਣ ਲਈ ਸਹਾਇਕ ਵੱਜੋਂ ਵਲੰਟੀਅਰ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਹ ਵੀ ਪੜ੍ਹੋ:ਪੰਜਾਬ ਦੇ ਵੋਟਰਾਂ ਨੂੰ ਮੁੱਖ ਚੋਣ ਅਫ਼ਸਰ ਵੱਲੋਂ ਲੋਕਤੰਤਰ ਦੇ ਮਹਾ ਉਤਸਵ 'ਚ ਵੱਧ ਚੜ ਕੇ ਹਿੱਸਾ ਲੈਣ ਦੀ ਅਪੀਲ -PTC News

Related Post