ਪੰਜਾਬ ਸਰਕਾਰ ਵੱਲੋਂ 3 IPS ਅਧਿਕਾਰੀਆਂ ਦੀਆਂ ਤਰੱਕੀਆਂ

By  Pardeep Singh April 11th 2022 07:24 PM

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ 3 IPS ਅਧਿਕਾਰੀਆਂ ਦੀਆਂ ਤਰੱਕੀਆਂ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਨੇ ਅਧਿਕਾਰੀਆਂ ਦੇ ਕੰਮਾਂ ਨੂੰ ਵੇਖਦੇ ਹੋਏ ਤਿੰਨ ਅਧਿਕਾਰੀਆਂ ਨੂੰ ਤਰੱਕੀ ਦਿੱਤੀ ਗਈ ਹੈ। ਇਹ ਵੀ ਪੜ੍ਹੋ:ਉੱਚੇਰੀ ਸਿੱਖਿਆ ਵਿਭਾਗ ਵੱਲੋਂ 'ਆਨਲਾਈਨ ਹਾਜ਼ਰੀ ਸਿਸਟਮ' ਲਾਗੂ -PTC News

Related Post