ਰਾਜਾ ਵੜਿੰਗ ਦੀ ਵੱਡੀ ਕਾਰਵਾਈ, ਸਾਬਕਾ ਵਿਧਾਇਕ ਨੂੰ ਪਾਰਟੀ 'ਚੋਂ ਕੱਢਿਆ ਬਾਹਰ

By  Pardeep Singh September 11th 2022 09:14 PM -- Updated: September 11th 2022 09:18 PM

ਬਰਨਾਲਾ: ਬਰਨਾਲਾ ਦੇ ਵਿਧਾਨ ਸਭਾ ਹਲਕਾ ਭਦੌੜ ਤੋਂ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੂੰ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਇਲਜ਼ਾਮ ਲਗਾਉਂਦੇ ਹੋਏ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਦੱਸ ਦੇਈਏ ਕਿ ਪਿਰਮਲ ਸਿੰਘ 2017 ਵਿੱਚ ਆਮ ਆਦਮੀ ਪਾਰਟੀ ਵੱਲੋਂ ਹਲਕਾ ਭਦੌੜ ਤੋਂ ਵਿਧਾਇਕ ਚੁਣੇ ਗਏ ਸਨ। ਸੁਖਪਾਲ ਸਿੰਘ ਖਹਿਰਾ ਨਾਲ ਮਿਲ ਕੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਹ ਵੀ ਪੜ੍ਹੋ:ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵੱਲੋਂ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ -PTC News

Related Post