ਰਾਕੇਸ਼ ਟਿਕੈਤ ਨੂੰ ਮਿਲੀ ਫੋਨ ਤੇ ਧਮਕੀ, ਕਿਹਾ- ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ

By  Pardeep Singh March 28th 2022 06:48 PM

ਚੰਡੀਗੜ੍ਹ: ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਫੋਨ ਉੱਤੇ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮੈਨੂੰ ਪਹਿਲਾ ਵੀ ਕਈ ਧਮਕੀਆਂ ਆ ਰਹੀਆ ਹਨ। ਉਨ੍ਹਾਂ ਨੇ ਕਿਹਾ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਧਮਕੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਹਿਲਾ ਵੀ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। rakesh tikait, up assembly election, farmer protest, राकेश टिकैत, यूपी विधानसभा चुनाव, किसान आंदोलन  ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪੁਲਿਸ ਉੱਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਹੈ ਕਿ ਮੈਨੂੰ ਪਹਿਲਾ ਵੀ ਧਮਕੀ ਦਿੱਤੀ ਗਈ ਸੀ ਪਰ ਪੁਲਿਸ ਨੇ ਸ਼ਿਕਾਇਤ ਦਰਜ ਕਰਕੇ ਕੋਈ ਠੋਸ ਕਰਵਾਈ ਨਹੀਂ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੁਲਿਸ ਨੂੰ ਕਾਰਵਾਈ ਕਰਨੀ ਚਾਹੀਦੀ ਹੈ। 60 tractors will head to Parliament on November 29, says Rakesh Tikait ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਜੇਕਰ ਪੁਲਿਸ ਨੇ ਹੁਣ ਕਾਰਵਾਈ ਨਹੀਂ ਕੀਤੀ ਤਾਂ ਅਸੀਂ ਅਗਲੀ ਵਾਰ ਜੇਕਰ ਧਮਕੀ ਆਉਂਦੀ ਹੈ ਤਾਂ ਧਮਕੀ ਵਾਲੇ ਨੰਬਰ ਨੂੰ ਜਨਤਕ ਕਰਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਧਮਕੀ ਵਿੱਚ ਕੁੱਟਮਾਰ ਦੀ ਗੱਲ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈਨੂੰ ਅਕਸਰ ਹੀ ਕਈ ਅਣਪਛਾਤੇ ਨੰਬਰਾਂ ਤੋਂ ਧਮਕੀਆਂ ਮਿਲਦੀਆ ਹਨ। Need state-wise compensation for farmers who died in protests: Rakesh Tikait ਇਹ ਵੀ ਪੜ੍ਹੋ:ਪਾਕਿਸਤਾਨੀ ਸ਼ਾਇਰਾ ਬੁਸ਼ਰਾ ਨਾਜ਼ ਦਾ ਲਾਹੌਰ 'ਚ ਫੁਲਕਾਰੀ ਸਨਮਾਨ -PTC News

Related Post